15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ
ਹਰੀਕੇ ਪੱਤਣ, 26 ਜੂਨ – ਅੱਜ ਸਵੇਰੇ ਹਰੀਕੇ ਖਾਲੜਾ ਰੋਡ ‘ਤੇ ਪਿੰਡ ਕਿਰਤੋਵਾਲ ਕਲਾਂ ਅੱਡੇ ਸਾਹਮਣੇ ਬੋਲੈਰੋ ਗੱਡੀ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਪੁਲਿਸ ਮੁਲਾਜ਼ਮ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਕਾਂਸਟੇਬਲ ਹਰਪਾਲ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਮਾੜੀ ਗੋੜ ਸਿੰਘ ਪੁਲਿਸ ਚੌਂਕੀ ਹੰਬੜਾਂ ਜ਼ਿਲ੍ਹਾ ਲੁਧਿਆਣਾ ਵਿਖੇ ਡਿਊਟੀ ਕਰਦਾ ਸੀ ਅਤੇ ਮੋਟਰਸਾਈਕਲ ‘ਤੇ ਮਾੜੀ ਗੋੜ ਸਿੰਘ ਆਪਣੇ ਘਰ ਜਾ ਰਿਹਾ ਸੀ।
ਖ਼ਬਰ ਸ਼ੇਅਰ ਕਰੋ
