ਲੁਧਿਆਣਾ, 26 ਜੂਨ – ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਲੁਧਿਆਣਾ ਵਲੋਂ ਅੱਜ ਇਕ ਹੁਕਮ ਜਾਰੀ ਕਰਕੇ ਐਤਵਾਰ ਦਾ ਕਰਫ਼ਿਊ ਹਟਾ ਦਿੱਤਾ ਹੈ, ਹੁਣ ਜ਼ਿਲ੍ਹਾ ਲੁਧਿਆਣਾ ਵਿਚ ਦੁਕਾਨਾਂ ਸਵੇਰੇ 5 ਵਜੇ ਤੋਂ ਰਾਤ ਸਾਢੇ 7 ਵਜੇ ਤੱਕ ਖੁੱਲ੍ਹ ਸਕਣਗੀਆਂ, ਇਹ ਹੁਕਮ 30 ਜੂਨ ਤੱਕ ਲਾਗੂ ਰਹਿਣਗੇ। ਖ਼ਬਰ ਸ਼ੇਅਰ ਕਰੋ Share Our Daily Posts