Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਹਿਮਾਚਲ ਪ੍ਰਦੇਸ਼ ਦੇ ਮਾਤਾ ਨੈਣਾ ਦੇਵੀ ਸਮੇਤ ਸਮੂਹ ਧਾਰਮਿਕ ਸਥਾਨ ਇਕ ਜੁਲਾਈ ਤੋਂ ਖੁੱਲ੍ਹਣਗੇ

ਸ਼੍ਰੀ ਅਨੰਦਪੁਰ ਸਾਹਿਬ, 26 ਜੂਨ  – ਨੇੜਲੇ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਦੇ ਵਿਸ਼ਵ ਪ੍ਰਸਿੱਧ ਸ਼ਕਤੀਪੀਠ ਮਾਤਾ ਸ਼੍ਰੀ ਨੈਣਾਂ ਦੇਵੀ ਸਮੇਤ ਸਾਰੇ ਧਾਰਮਿਕ ਸਥਾਨ ਲਗਭਗ 70 ਦਿਨਾਂ ਤੋਂ ਬਾਅਦ 1 ਜੁਲਾਈ ਨੂੰ ਖੁੱਲ੍ਹਣਗੇ। ਦੱਸਣਯੋਗ ਹੈ ਕਿ ਕੋਵਿਡ ਦੇ ਵੱਧ ਰਹੇ ਪ੍ਰਭਾਵ ਕਾਰਨ ਚੇਤ ਅਸ਼ਟਮੀ ਮੇਲੇ ਦੀ 23 ਅਪ੍ਰੈਲ ਨੂੰ ਨਵਰਾਤਰਿਆਂ ਦੀ ਸਮਾਪਤੀ ਤੋਂ ਬਾਅਦ ਹਿਮਾਚਲ ਪ੍ਰਦੇਸ਼ ਨਾਲ ਸੰਬੰਧਿਤ ਸਾਰੇ ਧਾਰਮਿਕ ਸਥਾਨਾਂ ਨੂੰ ਆਮ ਸ਼ਰਧਾਲੂਆਂ ਦੇ ਦਰਸ਼ਨਾਂ ਲਈ ਬੰਦ ਕਰ ਦਿੱਤਾ ਗਿਆ ਸੀ।

ਖ਼ਬਰ ਸ਼ੇਅਰ ਕਰੋ

Vinkmag ad
Share Our Daily Posts

News Desk

Read Previous

ਜ਼ਿਲ੍ਹਾ ਲੁਧਿਆਣਾ ਵਿਚ ਐਤਵਾਰ ਨੂੰ ਵੀ ਦੁਕਾਨਾਂ ਖੁੱਲ੍ਹ ਸਕਣਗੀਆਂ

Read Next

ਜੰਮੂ ਹਵਾਈ ਅੱਡੇ ਅੰਦਰ ਧਮਾਕਾ, ਜਾਂਚ ਜਾਰੀ