Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 26, 2026

ਮੇਰੇ ’ਤੇ ਚੰਡੀਗੜ੍ਹ ਪੁਲਿਸ ਨੇ ਨਾਜਾਇਜ਼ ਪਰਚਾ ਕੀਤਾ – ਜੱਸ ਬਾਜਵਾ

ਐੱਸ. ਏ. ਐੱਸ. ਨਗਰ ,27 ਜੂਨ  – ਜੱਸ ਬਾਜਵਾ ਨੇ ਮੁਹਾਲੀ ਵਿਖੇ ਇਕ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਚੰਡੀਗੜ੍ਹ ਪੁਲਿਸ ਵਲੋਂ ਮੇਰੇ ’ਤੇ ਨਾਜਾਇਜ਼ ਪਰਚਾ ਦਰਜ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਉਹ ਮੋਹਾਲੀ ਚੰਡੀਗੜ੍ਹ ਦੇ ਬੈਰੀਅਰ ਰਾਹੀਂ ਚੰਡੀਗੜ੍ਹ ਵਿਚ ਦਾਖ਼ਲ ਨਹੀਂ ਹੋਏ ,ਬਲਕਿ ਉਹ ਹਰਿਆਣਾ ਦੇ ਕਿਸਾਨਾਂ ਵਲੋਂ ਰਾਜਪਾਲ ਨੂੰ ਮੰਗ ਪੱਤਰ ਦਿੱਤੇ ਜਾਣ ਵਾਲੇ ਕਿਸਾਨਾਂ ਨਾਲ ਸ਼ਾਮਿਲ ਸਨ । ਉਨ੍ਹਾਂ ਨੇ ਕਿਸੇ ਤਰ੍ਹਾਂ ਦਾ ਕੋਈ ਗ਼ੈਰਕਾਨੂੰਨੀ ਕੰਮ ਨਹੀਂ ਕੀਤਾ ।

 

ਖ਼ਬਰ ਸ਼ੇਅਰ ਕਰੋ

Vinkmag ad
Share Our Daily Posts

News Desk

Read Previous

ਉਤਰ ਪ੍ਰਦੇਸ਼ ਤੇ ਉੱਤਰਾਖੰਡ ਵਿਚ ਬਸਪਾ ਇਕੱਲਿਆਂ ਚੋਣਾਂ ਲੜੇਗੀ – ਮਾਇਆਵਤੀ

Read Next

ਦਰਦਨਾਕ ਹਾਦਸੇ ਵਿਚ 6 ਮਹੀਨੇ ਦੀ ਬੱਚੀ ਸਮੇਤ ਦੋ ਮੌਤਾਂ, ਪਤੀ-ਪਤਨੀ ਗੰਭੀਰ ਜ਼ਖਮੀ