Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 25, 2026

ਦਰਦਨਾਕ ਹਾਦਸੇ ਵਿਚ 6 ਮਹੀਨੇ ਦੀ ਬੱਚੀ ਸਮੇਤ ਦੋ ਮੌਤਾਂ, ਪਤੀ-ਪਤਨੀ ਗੰਭੀਰ ਜ਼ਖਮੀ

ਹੁਸ਼ਿਆਰਪੁਰ, 27 ਜੂਨ  – ਹੁਸ਼ਿਆਰਪੁਰ ਫਗਵਾੜਾ ਰੋਡ ‘ਤੇ ਪਿੰਡ ਡਵਿੱਡਾ ਰਿਹਾਣਾ ਨਜ਼ਦੀਕ ਹੋਏ ਇਕ ਦਰਦਨਾਕ ਸੜਕ ਹਾਦਸੇ ‘ਚ ਇਕ ਬੱਚੀ ਅਤੇ ਇਕ ਵਿਅਕਤੀ ਦੇ ਮਾਰੇ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਹਾਦਸੇ ਵਿਚ ਦੋ ਕਾਰ ਸਵਾਰ ਗੰਭੀਰ ਰੂਪ ‘ਚ ਜ਼ਖ਼ਮੀ ਵੀ ਹੋਏ ਹਨ। ਜਿਨ੍ਹਾਂ ਨੂੰ ਤੁਰੰਤ ਇਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਸ਼ਿਆਰਪੁਰ ਤੋਂ ਲੁਧਿਆਣੇ ਨੂੰ ਜਾ ਰਹੀ ਆਲਟੋ ਕਾਰ ਜਦੋਂ ਡਵਿੱਡਾ ਰਿਹਾਣਾ ਨਜ਼ਦੀਕ ਪਹੁੰਚੀ ਤਾਂ ਇਕ ਵਿਅਕਤੀ ਨੂੰ ਬਚਾਉਂਦੇ ਵਕਤ ਕਾਰ ਖੜ੍ਹੀ ਟਰਾਲੀ ‘ਚ ਜਾ ਵੱਜੀ, ਜਿਸ ਦੇ ਚੱਲਦਿਆਂ ਕਾਰ ‘ਚ ਸਵਾਰ ਪਤੀ-ਪਤਨੀ ਗੰਭੀਰ ਰੂਪ ‘ਚ ਜ਼ਖਮੀ ਹੋ ਗਏ, ਜਦਕਿ ਉਨ੍ਹਾਂ ਦੀ ਛੇ ਮਹੀਨੇ ਦੀ ਬੱਚੀ ਦੀ ਗਰਦਨ ਕੱਟਣ ਨਾਲ ਮੌਤ ਹੋ ਗਈ ਅਤੇ ਇਕ ਹੋਰ ਵਿਅਕਤੀ ਦੀ ਹਾਦਸੇ ਦੀ ਚਪੇਟ ‘ਚ ਆਉਣ ਨਾਲ ਮੌਤ ਹੋ ਗਈ।

ਖ਼ਬਰ ਸ਼ੇਅਰ ਕਰੋ

Vinkmag ad
Share Our Daily Posts

News Desk

Read Previous

ਮੇਰੇ ’ਤੇ ਚੰਡੀਗੜ੍ਹ ਪੁਲਿਸ ਨੇ ਨਾਜਾਇਜ਼ ਪਰਚਾ ਕੀਤਾ – ਜੱਸ ਬਾਜਵਾ

Read Next

ਪੰਜਾਬੀ ਗਾਇਕ ਜੱਸ ਬਾਜਵਾ, ਸੋਨੀਆ ਮਾਨ, ਲੱਖਾ ਸਿਧਾਣਾ ਅਤੇ ਬਲਦੇਵ ਸਿੰਘ ਸਿਰਸਾ ਖ਼ਿਲਾਫ਼ ਚੰਡੀਗੜ੍ਹ ‘ਚ ਮੁਕੱਦਮਾ ਦਰਜ