Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 25, 2026

ਪੰਜਾਬੀ ਗਾਇਕ ਜੱਸ ਬਾਜਵਾ, ਸੋਨੀਆ ਮਾਨ, ਲੱਖਾ ਸਿਧਾਣਾ ਅਤੇ ਬਲਦੇਵ ਸਿੰਘ ਸਿਰਸਾ ਖ਼ਿਲਾਫ਼ ਚੰਡੀਗੜ੍ਹ ‘ਚ ਮੁਕੱਦਮਾ ਦਰਜ

ਅਜਨਾਲਾ, 27 ਜੂਨ  – ਬੀਤੇ ਕੱਲ੍ਹ ਕਿਸਾਨਾਂ ਵਲੋਂ ਚੰਡੀਗੜ੍ਹ ਵਿਖੇ ਰਾਜਪਾਲ ਪੰਜਾਬ ਨੂੰ ਮੰਗ ਪੱਤਰ ਦੇਣ ਸਮੇਂ ਕੀਤੇ ਪ੍ਰਦਰਸ਼ਨ ਤੋਂ ਬਾਅਦ ਚੰਡੀਗੜ੍ਹ ਪੁਲਸ ਵਲੋਂ ਕਿਸਾਨੀ ਸੰਘਰਸ਼ ਨਾਲ ਸ਼ੁਰੂ ਤੋਂ ਹੀ ਜੁੜੇ ਪੰਜਾਬੀ ਗਾਇਕ ਜੱਸ ਬਾਜਵਾ, ਅਦਾਕਾਰਾ ਸੋਨੀਆ ਮਾਨ, ਲੱਖਾ ਸਿਧਾਣਾ ਅਤੇ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਤੇ ਰਜਿੰਦਰ ਸਿੰਘ ਦੀਪਵਾਲਾ ਸਮੇਤ ਹੋਰਨਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ਼ਾਰੇ ‘ਤੇ ਪੁਲਿਸ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ ਪਰ ਅਜਿਹਾ ਕਦੀ ਵੀ ਸੰਭਵ ਨਹੀਂ ਹੋ ਸਕੇਗਾ।

ਖ਼ਬਰ ਸ਼ੇਅਰ ਕਰੋ

Vinkmag ad
Share Our Daily Posts

News Desk

Read Previous

ਦਰਦਨਾਕ ਹਾਦਸੇ ਵਿਚ 6 ਮਹੀਨੇ ਦੀ ਬੱਚੀ ਸਮੇਤ ਦੋ ਮੌਤਾਂ, ਪਤੀ-ਪਤਨੀ ਗੰਭੀਰ ਜ਼ਖਮੀ

Read Next

ਦੰਦਾਂ ਨਾਲ 35 ਕਿੱਲੋ ਇੱਟਾਂ ਚੁੱਕ ਕੇ ਜਤਿੰਦਰ ਸਿੰਘ ਨੇ Indian Book Of Record ‘ਚ ਦਰਜ ਕਰਵਾਇਆ ਨਾਮ