Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 25, 2026

ਜੇਲ੍ਹ ‘ਚ ਕੈਦੀਆਂ ਦੀ ‘ਹੁੱਕਾ ਪਾਰਟੀ’ ਨੂੰ ਲੈ ਕੇ ਤਿੰਨ ਅਧਿਕਾਰੀ ਸਸਪੈਂਡ, ਜਾਣੋ ਪੂਰਾ ਮਾਮਲਾ

ਲੁਧਿਆਣਾ : ਲੁਧਿਆਣਾ ‘ਚ ਸੈਂਟਰਲ ਜੇਲ੍ਹ (Ludhiana Central Jail) ‘ਚ ਪਿਛਲੇ ਦਿਨੀਂ ਕੈਦੀਆਂ ਵੱਲੋਂ ਸ਼ਰਾਬ ਤੇ ਹੁੱਕਾ ਪਾਰਟੀ ਕਰਨ ਦੇ ਮਾਮਲੇ ‘ਚ (Hookah party in Jail) ਅਸਿਟੈਂਟ ਜੇਲ੍ਹ ਸੁਪਰਡੈਂਟ, ਵਾਰਡਨ ਤੇ ਹੈੱਡ ਵਾਰਡਨ ਨੂੰ ਸਸਪੈਂਡ ਕਰ ਦਿੱਤਾ ਹੈ। ਵੀਡੀਓ ਦੇ ਮਾਮਲੇ ‘ਚ ਜੇਲ੍ਹ ਮੰਤਰੀ ਨੇ ਜਾਂਚ ਬਿਠਾਈ ਸੀ।

ਦੱਸ ਦੇਈਏ ਕਿ ਪਿਛਲੇ ਦਿਨੀਂ ਸੈਂਟਰਲ ਜੇਲ੍ਹ ਲੁਧਿਆਣਾ ‘ਚ ਗੈਂਗਸਟਰ ਨਿੱਕਾ ਜਟਾਨਾ ਤੇ ਉਸ ਦੇ ਸਾਥੀਆਂ ਨੇ ਜੇਲ੍ਹ ਅੰਦਰ ਇਕ ਪਾਰਟੀ ਰੱਖੀ ਸੀ, ਜਿੱਥੇ ਸ਼ਰਾਬ ਦੇ ਜਾਮ ਛਲਕਣ ਤੇ ਹੁੱਕਾ ਪੀਂਦੇ ਹੋਏ ਕੈਦੀਆਂ ਦੀ ਵੀਡੀਓ ਇੰਟਰਨੈੱਟ ਮੀਡੀਆ ‘ਤੇ ਵਾਇਰਲ ਹੋਈ ਸੀ ਤੇ ਉਨ੍ਹਾਂ ਕੋਲ ਇਕ ਐੱਲਈਡੀ (LED) ਵੀ ਚੱਲ ਰਹੀ ਸੀ ਤੇ ਹੁੱਕੇ ਦੇ ਕਸ਼ ਲਾਏ ਜਾ ਰਹੇ ਸਨ। ਜੇਲ੍ਹ ਦੇ ਹੀ ਦੂਜੇ ਕੈਦੀਆਂ ਨੇ ਇਸ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ (Social Media) ‘ਤੇ ਪਾ ਦਿੱਤੀ ਸੀ ਜਿਸ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ।
ਜੇਲ੍ਹ ਮੰਤਰੀ ਨੇ ਏਡੀਜੀਪੀ ਜੇਲ੍ਹ ਨੂੰ ਸੌਂਪੀ ਸੀ ਮਾਮਲੇ ਦੀ ਜਾਂਚ
ਵੀਡੀਓ ਵਾਇਰਲ ਹੋਣ ਤੋਂ ਬਾਅਦ ਜੇਲ੍ਹ ਮੰਤਰੀ ਨੇ ਤੁਰੰਤ ਏਡੀਜੀਪੀ ਜੇਲ੍ਹ ਨੂੰ ਮਾਮਲੇ ਦੀ ਜਾਂਚ ਸੌਂਪੀ। ਜਿਸ ‘ਤੇ ਪਹਿਲਾਂ ਜੇਲ੍ਹ ਸੁਪਰਡੈਂਟ ਰਾਜੀਵ ਅਰੋੜਾ ਦਾ ਤਬਾਦਲਾ ਕਰ ਦਿੱਤਾ ਤੇ ਹੁਣ ਜਾਂਚ ਤੋਂ ਬਾਅਦ ਅਸਿਸਟੈਂਟ ਜੇਲ੍ਹ ਸੁਪਰਡੈਂਟ ਸਮੇਤ ਦੋ ਵਾਰਡਨ ਨੂੰ ਵੀ ਸਸਪੈਂਡ ਕਰ ਦਿੱਤਾ ਗਿਆ ਹੈ।
Vinkmag ad
Share Our Daily Posts

News Desk

Read Previous

ਬੇਜ਼ੁਬਾਨਾਂ ‘ਤੇ ਅੱਤਿਆਚਾਰ…ਦੋ ਔਰਤਾਂ ਨੇ ਸਕੂਟਰੀ ਨਾਲ ਕੁੱਤੀ ਨੂੰ ਬੰਨ੍ਹ ਕੇ ਦੂਰ ਤਕ ਘੜੀਸਿਆ ਤੇ ਫਿਰ…

Read Next

ਸਰਕਾਰ ਵੱਲੋਂ ਪੰਜਾਬ ਪੁਲਿਸ ’ਚ ਭਰਤੀ ਦਾ ਐਲਾਨ, 5 ਜੁਲਾਈ ਤੋਂ ਮਿਲਣਗੇ ਫਾਰਮ, ਪੁਲਿਸ ਪ੍ਰਸ਼ਾਸਨ ਵੱਲੋਂ ਮੁਫ਼ਤ ਫਿਜ਼ੀਕਲ ਟੈਸਟ ਕੋਚਿੰਗ ਸ਼ੁਰੂ