15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ
ਅਜਨਾਲਾ,28 ਜੂਨ – ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਦੇ ਹੱਲ ਲਈ ਸੰਘਰਸ਼ ਕਰ ਰਹੇ ਡੀ.ਸੀ,ਐੱਸ.ਡੀ.ਐਮ. ਤਹਿਸੀਲ ਤੇ ਉਪ ਤਹਿਸੀਲ ਦਫ਼ਤਰਾਂ ਦੇ ਕਰਮਚਾਰੀ ਹੁਣ 30 ਜੂਨ ਤੱਕ ਹੜਤਾਲ ‘ਤੇ ਰਹਿਣਗੇ। ਜਿਸ ਕਾਰਨ ਇਨ੍ਹਾਂ ਦਫ਼ਤਰਾਂ ਦਾ ਕੰਮਕਾਰ ਕਾਫੀ ਪ੍ਰਭਾਵਿਤ ਹੋਵੇਗਾ। ਇਸ ਸਬੰਧੀ ਡੀ.ਸੀ. ਕਰਮਚਾਰੀ ਯੂਨੀਅਨ ਤਹਿਸੀਲ ਅਜਨਾਲਾ ਦੇ ਪ੍ਰਧਾਨ ਪ੍ਰਗਟ ਸਿੰਘ ਹੇਰ ਨੇ ਜਾਣਕਾਰੀ ਦਿੱਤੀ ਕਿ ਸਾਰੇ ਕਰਮਚਾਰੀ ਦਫ਼ਤਰਾਂ ਦਾ ਸਾਰਾ ਕੰਮਕਾਜ ਮੁਕੰਮਲ ਬੰਦ ਰੱਖਣਗੇ ਤੇ ਕੇਵਲ ਕੋਰੋਨਾ ਸਬੰਧੀ ਹੀ ਆਨਲਾਈਨ ਕੰਮ ਕੀਤਾ ਜਾਵੇਗਾ।
ਖ਼ਬਰ ਸ਼ੇਅਰ ਕਰੋ
