Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 25, 2026

ਬਦਮਾਸ਼ਾਂ ਨੇ ਗਾਜ਼ੀਆਬਾਦ ‘ਚ ਇਕੋ ਪਰਿਵਾਰ ਦੇ 4 ਲੋਕਾਂ ਨੂੰ ਮਾਰੀਆਂ ਗੋਲੀਆਂ

ਗਾਜ਼ੀਆਬਾਦ, 28 ਜੂਨ – ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਜ਼ਿਲ੍ਹੇ ‘ਚ ਬਦਮਾਸ਼ਾਂ ਦੇ ਹੌਸਲੇ ਏਨੇ ਬੁਲੰਦ। ਬਦਮਾਸ਼ਾਂ ਨੇ ਇੱਥੋਂ ਦੇ ਲੋਨੀ ਥਾਣਾ ਖੇਤਰ ਦੇ ਟੋਲੀ ਇਲਾਕੇ ਘਰ ਵਿਚ ਦਾਖਲ ਹੋਣ ਤੋਂ ਬਾਅਦ ਇਕ ਪਰਿਵਾਰ ਦੇ 4 ਲੋਕਾਂ ਨੂੰ ਗੋਲੀਆਂ ਮਾਰੀਆਂ। ਗੋਲੀ ਲੱਗਣ ਕਾਰਨ ਤਿੰਨ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਜ਼ਖਮੀ ਔਰਤ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਖ਼ਬਰ ਸ਼ੇਅਰ ਕਰੋ

Vinkmag ad
Share Our Daily Posts

News Desk

Read Previous

ਡੀ.ਸੀ,ਐੱਸ.ਡੀ.ਐਮ. ਤੇ ਤਹਿਸੀਲ ਦਫ਼ਤਰਾਂ ਦੇ ਕਰਮਚਾਰੀ 30 ਜੂਨ ਤੱਕ ਰਹਿਣਗੇ ਹੜਤਾਲ ‘ਤੇ

Read Next

ਨਾ ਚੱਲਣਗੀਆਂ ਬੱਸਾਂ ਤੇ ਨਾ ਹੋਵੇਗਾ ਇਲਾਜ, ਅੱਜ ਤੋਂ ਤਿੰਨ ਦਿਨ 1300 ਬੱਸਾਂ ਦਾ ਚੱਕਾ ਜਾਮ, ਓਪੀਡੀ ਸੇਵਾ ਵੀ ਬੰਦ