Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਨਾ ਚੱਲਣਗੀਆਂ ਬੱਸਾਂ ਤੇ ਨਾ ਹੋਵੇਗਾ ਇਲਾਜ, ਅੱਜ ਤੋਂ ਤਿੰਨ ਦਿਨ 1300 ਬੱਸਾਂ ਦਾ ਚੱਕਾ ਜਾਮ, ਓਪੀਡੀ ਸੇਵਾ ਵੀ ਬੰਦ

ਜਲੰਧਰ : ਸੂਬੇ ‘ਚ ਸੋਮਵਾਰ ਤੋਂ ਬੁੱਧਵਾਰ ਤਕ ਪਨਬੱਸ ਅਤੇ ਪੀਆਰਟੀਸੀ ਦੀਆਂ ਲਗਪਗ 1300 ਬੱਸਾਂ ਨਹੀਂ ਚੱਲਣਗੀਆਂ। ਐਤਵਾਰ ਰਾਤ 12 ਵਜੇ ਤੋਂ ਹੀ ਬੱਸਾਂ ਦੀ ਆਵਾਜਾਈ ਬੁੱਧਵਾਰ ਰਾਤ 12 ਵਜੇ ਤਕ ਬੰਦ ਕਰ ਦਿੱਤੀ ਜਾਵੇਗੀ। ਮੰਗਾਂ ਨਾ ਮੰਨੇ ਜਾਣ ਦੇ ਵਿਰੋਧ ‘ਚ ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਇਹ ਫ਼ੈਸਲਾ ਕੀਤਾ ਹੈ। ਪੰਜਾਬ ਰੋਡਵੇਜ਼ ਦੇ ਰਾਜ ਭਰ ‘ਚ 18 ਡਿਪੂ ਤੇ ਪੀਆਰਟੀਸੀ ਦੇ 9 ਡਿਪੂਆਂ ਤੋਂ ਬੱਸਾਂ ਦੀ ਆਵਾਜਾਈ ਪੂਰੀ ਤਰ੍ਹਾਂ ਪ੍ਰਭਾਵਿਤ ਰਹੇਗੀ। ਇਸ ਬਾਰੇ ਪੰਜਾਬ ਰੋਡਵੇਜ਼ ਜਲੰਧਰ ਦੇ ਜਨਰਲ ਮੈਨੇਜਰ ਨਵਰਾਜ ਬਾਤਿਸ਼ ਨੇ ਕਿਹਾ ਕਿ ਕੋਸ਼ਿਸ਼ ਕੀਤੀ ਜਾਵੇਗੀ ਕਿ ਪੰਜਾਬ ਰੋਡਵੇਜ਼ ਦੇ ਬੇੜੇ ‘ਚ ਪੰਜਾਬ ਰੋਡਵੇਜ਼ ਦੀਆਂ ਬੱਸਾਂ ਨੂੰ ਪੱਕਾ ਸਟਾਫ ਰੂਟ ‘ਤੇ ਸੰਚਾਲਿਤ ਕਰਦਾ ਰਹੇ।

ਹਾਲਾਂਕਿ ਯੂਨੀਅਨ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਕਿਸੇ ਵੀ ਬੱਸ ਨੂੰ ਵਰਕਸ਼ਾਪ ‘ਚੋਂ ਆਉਣ ਹੀ ਨਹੀਂ ਦਿੱਤਾ ਜਾਵੇਗਾ। ਇਸ ਸਬੰਧੀ ਮੁਲਾਜ਼ਮ ਯੂਨੀਅਨ ਦੇ ਚੇਅਰਮੈਨ ਜਸਵੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਤੇ ਟਰਾਂਸਪੋਰਟ ਮੰਤਰੀ ਕਈ ਵਾਰ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਭਰੋਸਾ ਦੇ ਚੁੱਕੇ ਹਨ ਬਾਵਜੂਦ ਇਸ ਦੇ ਮੰਗਾਂ ਨਹੀਂ ਮੰਨੀਆਂ ਜਾ ਰਹੀਆਂ ਸਨ, ਜਿਸ ਦੇ ਮੱਦੇਨਜ਼ਰ ਉਨ੍ਹਾਂ ਨੂੰ ਉਪਰੋਕਤ ਫ਼ੈਸਲਾ ਲੈਣਾ ਪਿਆ।

ਅੱਜ ਨਾ ਆਇਓ ਸਿਵਲ ਹਸਪਤਾਲ

ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਖਿਲਾਫ ਸੰਘਰਸ਼ ਕਰ ਰਹੇ ਸਰਕਾਰੀ ਡਾਕਟਰਾਂ ਨੇ ਸਰਕਾਰ ਦੀ ਅਣਦੇਖੀ ਕਾਰਨ ਸੰਘਰਸ਼ ਤੇਜ਼ ਕਰ ਦਿੱਤਾ ਹੈ। ਸੋਮਵਾਰ ਨੂੰ ਸਰਕਾਰੀ ਸਿਹਤ ਕੇਂਦਰ ‘ਚ ਓਪੀਡੀ ਬੰਦ ਰਹੇਗੀ ਤੇ ਐਮਰਜੈਂਸੀ ‘ਚ ਮੈਡੀਕੋ ਲੀਗਲ ਕੇਸ ਯਾਨੀ ਲੜਾਈ ਝਗੜੇ ਦੇਪ ਰਚੇ ਨਹੀੰ ਕੱਟੇ ਜਾਣਗੇ। ਐਤਵਾਰ ਨੂੰ ਮੰਗਾਂ ਸਬੰਧੀ ਡਾਕਟਰਾਂ ਦੇ ਵਫ਼ਦ ਨੇ ਸੰਸਦ ਮੈਂਬਰ ਚੌਧਰੀ ਜਗਤ ਸਿਘ ਨੂੰ ਮਿਲ ਕੇ ਮੰਗਪੱਤਰ ਸੌਂਪਿਆ ਸੀ।

 

Vinkmag ad
Share Our Daily Posts

News Desk

Read Previous

ਬਦਮਾਸ਼ਾਂ ਨੇ ਗਾਜ਼ੀਆਬਾਦ ‘ਚ ਇਕੋ ਪਰਿਵਾਰ ਦੇ 4 ਲੋਕਾਂ ਨੂੰ ਮਾਰੀਆਂ ਗੋਲੀਆਂ

Read Next

ਕੈਮੀਕਲ ਫ਼ੈਕਟਰੀ ‘ਚ ਲੱਗੀ ਭਿਆਨਕ ਅੱਗ