Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 1, 2026

ਚਲਾਨ ਕੱਟੇ ਜਾਣ ਤੋਂ ਭੜਕੇ ਵਿਅਕਤੀ ਨੇ ਪੁਲਿਸ ਦੀ ਸਰਕਾਰੀ ਗੱਡੀ ਭੰਨੀ, ਮੌਕੇ ‘ਤੇ ਕਾਬੂ ਕੀਤਾ

ਪਾਤੜਾਂ : ਸਿਟੀ ਪੁਲਸ ਪਾਤੜਾਂ ਵੱਲੋਂ ਦਿੱਲੀ ਸੰਗਰੂਰ ਕੌਮੀ ਮੁੱਖ ਮਾਰਗ ਉੱਤੇ ਦੇਰ ਸ਼ਾਮ ਕੀਤੀ ਗਈ ਨਾਕੇਬੰਦੀ ਦੌਰਾਨ ਗੱਡੀ ਦਾ ਚਲਾਨ ਕੱਟੇ ਜਾਣ ਤੋਂ ਖਫ਼ਾ ਹੋਏ ਵਿਅਕਤੀ ਨੇ ਗੁੱਸੇ ਵਿੱਚ ਆ ਕੇ ਪੁਲਿਸ ਦੀ ਸਰਕਾਰੀ ਗੱਡੀ ਸਮੇਤ ਇਕ ਨਿੱਜੀ ਵਾਹਨ ਦੀ ਭੰਨਤੋੜ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਤੁਰੰਤ ਬਾਅਦ ਪੁਲੀਸ ਨੇ ਵਾਹਨ ਚਾਲਕ ਨੂੰ ਮੌਕੇ ‘ਤੇ ਕਾਬੂ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਦਿੰਦਿਆਂ ਸਿਟੀ ਪੁਲਿਸ ਦੇ ਨਵ ਨਿਯੁਕਤ ਇੰਚਾਰਜ ਏਐੱਸਆਈ ਅੰਗਰੇਜ਼ ਸਿੰਘ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਉੱਤੇ ਨਾਕੇਬੰਦੀ ਦੌਰਾਨ ਗਲਤ ਪਾਸੇ ਤੋਂ ਆ ਰਹੀ ਇਕ ਬਲੈਰੋ ਕੈਂਪਰ ਗੱਡੀ ਰੋਕ ਕੇ ਉਸ ਦਾ ਚਲਾਨ ਕੱਟਿਆ ਗਿਆ ਤਾਂ ਗੱਡੀ ਦਾ ਚਾਲਕ ਨੇ ਇਕਦਮ ਹਾਈਪਰ ਹੋ ਗਿਆ। ਜਿਸ ਦੌਰਾਨ ਉਸਨੇ ਇਕਦਮ ਆਪਣੀ ਗੱਡੀ ਵਿੱਚ ਬੈਠ ਕੇ ਪਹਿਲਾਂ ਸੜਕ ਤੋਂ ਲੰਘ ਰਹੇ ਇਕ ਵਾਹਨ ਵਿਚ ਆਪਣੀ ਗੱਡੀ ਮਾਰੀ ਤੇ ਉਸ ਤੋਂ ਤੁਰੰਤ ਮਗਰੋਂ ਪੁਲਿਸ ਮੁਲਾਜ਼ਮਾਂ ਉੱਪਰ ਆਪਣੀ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕਰਦਿਆਂ ਕੋਲ ਖੜ੍ਹੀ ਸਰਕਾਰੀ ਪੁਲਿਸ ਗੱਡੀ ਵਿਚ ਵਾਰ ਵਾਰ ਅੱਗੇ ਪਿੱਛੇ ਕਰਕੇ ਆਪਣੀ ਗੱਡੀ ਮਾਰ ਕੇ ਸਰਕਾਰੀ ਗੱਡੀ ਦੀ ਭੰਨਤੋੜ ਕੀਤੀ ਹੈ। ਉਨ੍ਹਾਂ ਦੱਸਿਆ ਕਿ ਉਕਤ ਵਾਹਨ ਚਾਲਕ ਨੂੰ ਤੁਰੰਤ ਹਿਰਾਸਤ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।

 

Vinkmag ad
Share Our Daily Posts

News Desk

Read Previous

ਕੈਮੀਕਲ ਫ਼ੈਕਟਰੀ ‘ਚ ਲੱਗੀ ਭਿਆਨਕ ਅੱਗ

Read Next

ਰਾਜਪੁਰਾ: ਪੁਲਿਸ ਨੇ ਨੌਜਵਾਨ ਨੂੰ ਪਿਸਤੌਲ, ਕਾਰਤੂਸ, ਲੈਪਟਾਪ ਤੇ 35 ਸਿਮ ਸਣੇ ਕੀਤਾ ਕਾਬੂ