Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 1, 2026

ਰਾਜਪੁਰਾ: ਪੁਲਿਸ ਨੇ ਨੌਜਵਾਨ ਨੂੰ ਪਿਸਤੌਲ, ਕਾਰਤੂਸ, ਲੈਪਟਾਪ ਤੇ 35 ਸਿਮ ਸਣੇ ਕੀਤਾ ਕਾਬੂ

ਥਾਣਾ ਸ਼ੰਭੂ ਦੀ ਪੁਲਿਸ ਨੇ ਇਕ ਨੌਜਵਾਨ ਨੂੰ ਪਿਸਤੌਲ 32 ਬੋਰ, 7 ਜਿੰਦਾ ਕਾਰਤੂਸ, ਇਕ ਲੈਪਟਾਪ ਤੇ 35 ਸਿਮ ਸਮੇਤ ਕਾਬੂ ਕੀਤਾ ਹੈ। ਥਾਣਾ ਸ਼ੰਭੂ ਦੇ ਮੁੱਖ ਅਫ਼ਸਰ ਗੁਰਮੀਤ ਸਿੰਘ ਨੇ ਅੰਬਾਲਾ ਨੈਸ਼ਨਲ ਹਾਈਵੇ ਉਤੇ ਨਾਕੇਬੰਦੀ ਦੌਰਾਨ ਇਕ ਕਾਰ ਨੂੰ ਰੋਕਿਆ।

ਪੁਲਿਸ ਵੱਲੋਂ ਜਦੋਂ ਕਾਰ ਦੀ ਤਲਾਸ਼ੀ ਲਈ ਗਈ ਤਾਂ ਉਸ ਵਿਚੋ ਇਕ ਪਿਸਤੌਲ 32 ਬੋਰ, 7 ਜਿੰਦਾ ਕਾਰਤੂਸ, ਇਕ ਲੈਪਟਾਪ , 35 ਨਾਜਾਇਜ ਸਿਮ ਤੇ ਇਕ ਵਾਕੀ ਟੋਕੀ ਬਰਾਮਤ ਕੀਤਾ ਗਿਆ ਹੈ।

ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਹੋਰ ਪੁੱਛਗਿੱਛ ਕਰਨ ਲਈ ਚਾਰ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਜਸਵਿੰਦਰ ਸਿੰਘ ਟਿਵਾਣਾ ਉਪ ਪੁਲਿਸ ਕਪਤਾਨ ਘਣੌਰ ਨੇ ਰਾਜਪੁਰ ਦੇ ਮਿੰਨੀ ਸਕੱਤਰੇਤ ਵਿਖੇ ਪ੍ਰੈਸ ਮੀਟਿੰਗ ਦੌਰਾਨ ਦੱਸਿਆ ਕਿ ਪੁਲਿਸ ਨੇ ਨਾਕੇਬੰਦੀ ਦੌਰਾਨ ਇਕ ਕਾਰ ਨੂੰ ਰੋਕਿਆ ਗਿਆ ਤਾਂ ਉਸ ਵਿੱਚੋਂ ਇਕ ਪਿਸਤੌਲ 32 ਬੋਰ, 7 ਜਿੰਦਾ ਕਾਰਤੂਸ, ਇਕ ਲੇਪਟਾਪ, 35 ਸਿਮ ਤੇ ਇਕ ਵਾਕੀ ਟੋਕੀ ਬਰਾਮਦ ਹੋਇਆ ਹੈ।

ਪੁਲਿਸ ਨੇ ਥਾਣਾ ਸ਼ੰਭੂ ਵਿੱਚ ਧਾਰਾ 420 /25/54/59ਆਰਮਜ਼ ਐਕਟ 13/3/67/ਗੇਬਲਿੰਗ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਮੁਲਜ਼ਮ ਦਾ 4 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤੀ ਗਈ ਹੈ।

Vinkmag ad
Share Our Daily Posts

News Desk

Read Previous

ਚਲਾਨ ਕੱਟੇ ਜਾਣ ਤੋਂ ਭੜਕੇ ਵਿਅਕਤੀ ਨੇ ਪੁਲਿਸ ਦੀ ਸਰਕਾਰੀ ਗੱਡੀ ਭੰਨੀ, ਮੌਕੇ ‘ਤੇ ਕਾਬੂ ਕੀਤਾ

Read Next

ਦਰਿਆ ਸਤਲੁਜ ’ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਨਾਲ ਮੌਤ