Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 29, 2026

ਸ਼੍ਰੋਮਣੀ ਕਮੇਟੀ ਵਲੋਂ ਸ਼ੇਰੇ ਪੰਜਾਬ ਦੀ ਬਰਸੀ ਮੌਕੇ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਜਾਇਆ ਗੁਰਮਤਿ ਸਮਾਗਮ

ਅੰਮ੍ਰਿਤਸਰ, 29 ਜੂਨ  – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਦੇ ਸਬੰਧ ਵਿਚ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦਰਬਾਰ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਰਾਗੀ ਜਥਿਆਂ ਵਲੋਂ ਸ਼ਬਦ ਕੀਰਤਨ ਕੀਤਾ ਗਿਆ । ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ ਜਨਰਲ ਸਕੱਤਰ ਭਗਵੰਤ ਸਿੰਘ ਸਿਆਲਕਾ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ, ਅਜੈਬ ਸਿੰਘ ਅਭਿਆਸੀ ਕੁਲਵਿੰਦਰ ਸਿੰਘ, ਰਮਦਾਸ ਤੇ ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ ਸਮੇਤ ਹੋਰ ਸ਼੍ਰੋਮਣੀ ਕਮੇਟੀ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

Vinkmag ad
Share Our Daily Posts

News Desk

Read Previous

ਦਰਿਆ ਸਤਲੁਜ ’ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਨਾਲ ਮੌਤ

Read Next

ਰਾਹੁਲ ਗਾਂਧੀ ਨੂੰ ਮਿਲਣ ਲਈ ਸਿੱਧੂ ਆਪਣੀ ਰਿਹਾਇਸ਼ ਤੋਂ ਹੋਏ ਰਵਾਨਾ