Breaking News :

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

April 21, 2026

ਬਿਜਲੀ ਕੱਟ ਅਤੇ ਐਸ.ਪੀ. ਦੇ ਵਤੀਰੇ ਵਿਰੁੱਧ ਕਿਸਾਨਾਂ ਨੇ ਜੀ.ਟੀ. ਰੋਡ ਕੀਤਾ ਜਾਮ …17 minutes ago

ਫਗਵਾੜਾ, 29 ਜੂਨ  – ਝੋਨੇ ਲਈ ਕਿਸਾਨਾਂ ਨੂੰ ਬਿਜਲੀ ਨਾ ਮਿਲਣ ਕਰਕੇ ਜੀ.ਟੀ ਰੋਡ ‘ਤੇ ਮੁਜ਼ਾਹਰਾ ਕਰ ਰਹੇ ਕਿਸਾਨਾਂ ਨੂੰ ਐਸ.ਪੀ. ਵਲੋਂ ਕਥਿਤ ਤੌਰ ‘ਤੇ ਧਮਕਾਉਣ ਤੋਂ ਗ਼ੁੱਸੇ ਵਿਚ ਆਏ ਕਿਸਾਨਾਂ ਨੇ ਧਰਨਾ ਦੇ ਕੇ ਟਰੈਫ਼ਿਕ ਜਾਮ ਕਰ ਦਿੱਤਾ। ਇਸ ਧਰਨੇ ਕਰਕੇ ਜੀ.ਟੀ. ਰੋਡ ‘ਤੇ ਟਰੈਫ਼ਿਕ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋ ਗਿਆ। ਕਿਸਾਨਾਂ ਵਲੋਂ ਪੰਜਾਬ ਸਰਕਾਰ ਅਤੇ ਪੁਲਿਸ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਐਸ.ਪੀ. ਨੇ ਕਿਹਾ ਕਿ ਉਨ੍ਹਾਂ ਨੇ ਕਿਸੇ ਨੂੰ ਨਹੀਂ ਧਮਕਾਇਆ।

ਖ਼ਬਰ ਸ਼ੇਅਰ ਕਰੋ

Vinkmag ad
Share Our Daily Posts

News Desk

Read Previous

ਜਲੰਧਰ : ਸਾਬਕਾ ਕੌਂਸਲਰ ਸੁਖਮੀਤ ਡਿਪਟੀ ਦੀ ਹੱਤਿਆ ਦੀ ਜ਼ਿਮੇਵਾਰੀ ਬੰਬੀਹਾ ਗਰੁੱਪ ਨੇ ਲਈ

Read Next

ਅਰਵਿੰਦ ਕੇਜਰੀਵਾਲ ਪਹੁੰਚੇ ਪ੍ਰੈੱਸ ਕਲੱਬ, ਮੁਫ਼ਤ ਬਿਜਲੀ ਦੇਣ ਦਾ ਲਗਾਇਆ ਗਿਆ ਵੱਡਾ ਬੋਰਡ