Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 25, 2026

ਸਰਕਾਰ ਆਉਣ ‘ਤੇ ਪੰਜਾਬ ਵਿਚ 300 ਯੂਨਿਟ ਮੁਫ਼ਤ ਵਿਚ ਮਿਲੇਗੀ ਬਿਜਲੀ – ਅਰਵਿੰਦ ਕੇਜਰੀਵਾਲ

ਚੰਡੀਗੜ੍ਹ, 29 ਜੂਨ  – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ ਪੰਜਾਬ ਵਿਚ ਉਨ੍ਹਾਂ ਦੀ ਸਰਕਾਰ ਆਉਣ ‘ਤੇ ਪੰਜਾਬ ਵਿਚ 300 ਯੂਨਿਟ ਮੁਫ਼ਤ ਵਿਚ ਬਿਜਲੀ ਮਿਲੇਗੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਬਿਜਲੀ ਦੇ ਬਿੱਲਾਂ ਤੋਂ ਪ੍ਰੇਸ਼ਾਨ ਹਨ। ਸਰਕਾਰ ਆਉਣ ‘ਤੇ ਪੰਜਾਬੀਆਂ ਤੇ ਮਹਿਲਾਵਾਂ ਦੇ ਦੁੱਖ ਦੂਰ ਕੀਤੇ ਜਾਣਗੇ।

ਖ਼ਬਰ ਸ਼ੇਅਰ ਕਰੋ

Vinkmag ad
Share Our Daily Posts

News Desk

Read Previous

ਅਰਵਿੰਦ ਕੇਜਰੀਵਾਲ ਪਹੁੰਚੇ ਪ੍ਰੈੱਸ ਕਲੱਬ, ਮੁਫ਼ਤ ਬਿਜਲੀ ਦੇਣ ਦਾ ਲਗਾਇਆ ਗਿਆ ਵੱਡਾ ਬੋਰਡ

Read Next

ਅਰਵਿੰਦ ਕੇਜਰੀਵਾਲ – ਪੰਜਾਬ ਵਿਚ 24 ਘੰਟੇ ਦਿੱਤੀ ਜਾਵੇਗੀ ਬਿਜਲੀ, ਪੁਰਾਣੇ ਸਾਰੇ ਬਿੱਲ ਮਾਫ , ਕਨੈਕਸ਼ਨ ਹੋਵੇਗਾ ਬਹਾਲ