Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

ਅਰਵਿੰਦ ਕੇਜਰੀਵਾਲ – ਪੰਜਾਬ ਵਿਚ 24 ਘੰਟੇ ਦਿੱਤੀ ਜਾਵੇਗੀ ਬਿਜਲੀ, ਪੁਰਾਣੇ ਸਾਰੇ ਬਿੱਲ ਮਾਫ , ਕਨੈਕਸ਼ਨ ਹੋਵੇਗਾ ਬਹਾਲ

1. ਅਰਵਿੰਦ ਕੇਜਰੀਵਾਲ – ਪੰਜਾਬ ਵਿਚ 80 ਫ਼ੀਸਦ ਲੋਕਾਂ ਦਾ ਬਿੱਲ ਜ਼ੀਰੋ ਹੋ ਜਾਵੇਗਾ 

2. ਅਰਵਿੰਦ ਕੇਜਰੀਵਾਲ – ਪੰਜਾਬ ਵਿਚ 24 ਘੰਟੇ ਦਿੱਤੀ ਜਾਵੇਗੀ ਬਿਜਲੀ, ਪਰ ਲੱਗੇਗਾ ਤਿੰਨ – ਚਾਰ ਮਹੀਨਿਆਂ ਦਾ ਸਮਾਂ

3. ਅਰਵਿੰਦ ਕੇਜਰੀਵਾਲ – ਪੰਜਾਬ ਵਿਚ ਸਾਰੇ ਮਾਫੀਆ ਖ਼ਤਮ ਕਰਕੇ ਦਵਾਂਗੇ ਸਹੂਲਤਾਂ

4. ਅਰਵਿੰਦ ਕੇਜਰੀਵਾਲ – ਕਿਸਾਨਾਂ ਨੂੰ ਮਿਲ ਰਹੀ ਮੁਫ਼ਤ ਬਿਜਲੀ ਮਿਲਦੀ ਰਹੇਗੀ

5. ਅਰਵਿੰਦ ਕੇਜਰੀਵਾਲ – ਪੰਜਾਬ ਸਰਕਾਰ ਵਿਚ ਪੈਸੇ ਦੀ ਕਮੀ ਨਹੀਂ , ਨੀਯਤ ਦੀ ਕਮੀ 

 

Vinkmag ad
Share Our Daily Posts

News Desk

Read Previous

ਸਰਕਾਰ ਆਉਣ ‘ਤੇ ਪੰਜਾਬ ਵਿਚ 300 ਯੂਨਿਟ ਮੁਫ਼ਤ ਵਿਚ ਮਿਲੇਗੀ ਬਿਜਲੀ – ਅਰਵਿੰਦ ਕੇਜਰੀਵਾਲ

Read Next

ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਯੂਨੀਅਨ ਦਾ ਸੂਬਾ ਪ੍ਰਧਾਨ ਗ੍ਰਿਫ਼ਤਾਰ