Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 25, 2026

ਸੰਗਰੂਰ ‘ਚ ਸਫ਼ਾਈ ਸੇਵਕ ਵਲੋਂ ਪੈਟਰੋਲ ਦੀਆਂ ਬੋਤਲਾਂ ਲੈ ਕੇ ਪ੍ਰਦਰਸ਼ਨ

ਸੰਗਰੂਰ, 30 ਜੂਨ – ਸੰਗਰੂਰ ਪ੍ਰਸ਼ਾਸਨ ਵਲੋਂ ਕੂੜੇ ਦੇ ਢੇਰਾਂ ਨੂੰ ਚੁੱਕਣ ਲਈ ਕੀਤੀ ਜਾ ਰਹੀ ਕੋਸ਼ਿਸ਼ ਦੇ ਖ਼ਿਲਾਫ਼ ਨਗਰ ਕੌਂਸਲ ਦੇ ਸਫ਼ਾਈ ਸੇਵਕ ਪੈਟਰੋਲ ਦੀਆਂ ਬੋਤਲਾਂ ਲੈ ਕੇ ਪ੍ਰਦਰਸ਼ਨ ਕਰਨ ਲੱਗੇ। ਇਸ ਦੇ ਨਾਲ ਹੀ ਸਫ਼ਾਈ ਸੇਵਕਾਂ ਵਲੋਂ ਸੰਗਰੂਰ-ਲੁਧਿਆਣਾ ਸੜਕ ਜਾਮ ਕੀਤਾ ਗਿਆ ਤੇ ਨਾਅਰੇਬਾਜ਼ੀ ਕੀਤੀ ਗਈ।

ਖ਼ਬਰ ਸ਼ੇਅਰ ਕਰੋ

Vinkmag ad
Share Our Daily Posts

News Desk

Read Previous

ਜੰਮੂ-ਕਸ਼ਮੀਰ ‘ਚ ਸਿੱਖ ਲੜਕੀਆਂ ਦਾ ਧਰਮ ਤਬਦੀਲੀ ਮਾਮਲਾ ; ਗੁਰਦੁਆਰਾ ਸਾਹਿਬ ਰੈਨਾਵਾੜੀ ‘ਚ ਮਨਮੀਤ ਕੌਰ ਦਾ ਹੋਇਆ ਆਨੰਦ ਕਾਰਜ

Read Next

ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ