Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 30 ਜੂਨ  – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੀ ਦਰਸ਼ਨ ਕੀਤੇ | ਸ. ਬਾਦਲ ਨੂੰ ਢਾਡੀ ਜਥਿਆਂ ਦਾ ਇਕ ਵਫ਼ਦ ਵੀ ਬਲਦੇਵ ਸਿੰਘ ਐਮ. ਏ. ਦੀ ਅਗਵਾਈ ਵਿਚ ਮਿਲਿਆ । ਬਾਅਦ ਵਿਚ ਸ. ਬਾਦਲ ਨੇ ਸੂਚਨਾ ਕੇਂਦਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਵੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ ਅਤੇ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਜਥੇਦਾਰ ਵੀਰ ਸਿੰਘ ਲੋਪੋਕੇ ਵੀ ਹਾਜ਼ਰ ਸਨ ।

ਖ਼ਬਰ ਸ਼ੇਅਰ ਕਰੋ

Vinkmag ad
Share Our Daily Posts

News Desk

Read Previous

ਸੰਗਰੂਰ ‘ਚ ਸਫ਼ਾਈ ਸੇਵਕ ਵਲੋਂ ਪੈਟਰੋਲ ਦੀਆਂ ਬੋਤਲਾਂ ਲੈ ਕੇ ਪ੍ਰਦਰਸ਼ਨ

Read Next

ਕੱਚੇ ਅਧਿਆਪਕਾਂ ਤੇ ਚੰਡੀਗੜ੍ਹ ਪੁਲਿਸ ਵੱਲੋਂ ਲਾਠੀਚਾਰਜ ਕਰਨਾ ਮੰਦਭਾਗਾ। ਪੰਜਾਬ ਸਰਕਾਰ ਹਰ ਫਰੰਟ ਤੇ ਫੇਲ੍ਹ ਸਰਦਾਰ ਹਰਦੇਵ ਸਿੰਘ ਗੋਲਾ।