Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਕੱਚੇ ਅਧਿਆਪਕਾਂ ਤੇ ਚੰਡੀਗੜ੍ਹ ਪੁਲਿਸ ਵੱਲੋਂ ਲਾਠੀਚਾਰਜ ਕਰਨਾ ਮੰਦਭਾਗਾ। ਪੰਜਾਬ ਸਰਕਾਰ ਹਰ ਫਰੰਟ ਤੇ ਫੇਲ੍ਹ ਸਰਦਾਰ ਹਰਦੇਵ ਸਿੰਘ ਗੋਲਾ।

ਚੰਡੀਗੜ –  ਪੱਤਰਕਾਰ ਵੈਲਫ਼ੇਅਰ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਸਰਦਾਰ ਹਰਦੇਵ ਸਿੰਘ ਗੋਲਾ ਜੀ ਨੇ ਇਕ ਪ੍ਰੈਸ ਬਿਆਨ ਵਿੱਚ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਸਭ ਤੋਂ ਨਕਮੀ ਸਰਕਾਰ ਸਾਬਤ ਹੋਈ ਹੈ ਤੇ ਹਰ ਫਰੰਟ ਤੇ ਫੇਲ੍ਹ ਇਸ ਸਰਕਾਰ ਦੇ ਰਾਜ ਵਿੱਚ ਲੋਕਾਂ ਦਾ ਬਹੁਤ ਨੁਕਸਾਨ ਹੋਇਆ

ਇਸ ਸਰਕਾਰ ਨੇ ਪੰਜਾਬ ਦੀ ਜਨਤਾਂ ਨੂੰ ਲੁੱਟਣ ਦੇ ਸਿਵਾਏ ਕੁਝ ਨਹੀਂ ਕੀਤਾਂ ਲੋਕਾਂ ਨੂੰ ਨੋਕਰੀ ਦੇ ਲਾਰੇ ਲਾਕੇ ਉਨ੍ਹਾਂ ਨੂੰ ਕੁਟਿਆ ਤੇ ਲੁੱਟਿਆ ਜਿਸ ਦੀ ਤਾਜਾ ਮਿਸਾਲ ਚੰਡੀਗੜ੍ਹ ਮੋਹਾਲੀ ਵਿੱਚ ਨੋਕਰੀਆ ਵਾਸਤੇ ਮੁਜ਼ਾਹਰਾ ਕਰ ਰਹੇ ਅਧਿਆਪਕਾਂ ਦੇ ਉਪਰ ਲਾਠੀਚਾਰਜ ਕਰਨਾ ਬਹੁਤ ਹੀ ਮੰਦਭਾਗਾ ਮੈਂ ਉਸ ਦੀ ਨਿੰਦਿਆ ਕਰਦਾ ਹਾਂ ਕੁਲਵਿੰਦਰ ਸਿੰਘ ਨੇਰੂ ਸੰਗਰੂਰ, ਬੇਅੰਤ ਸਿੰਘ ਪਟਿਆਲਾ, ਤੇ ਰਾਜਾ ਔਲਖ, ਗੁਰਦਾਸਪੁਰ ਤੋਂ ਜ਼ੋ ਇਸ ਸੰਘਰਸ਼ ਦੇ ਲਈ ਦਿਨ ਰਾਤ ਇਕ ਕਰ ਰਹੇ ਹਨ ਉਨ੍ਹਾਂ ਨਾਲ ਪੰਜਾਬ ਸਰਕਾਰ ਸ਼ਰੇਆਮ ਧੱਕਾ ਕਰ ਰਹੀ ਹੈ ਜੋ ਗੱਲ਼ਤ ਹੈ ਸਰਕਾਰਾਂ ਹਮੇਸ਼ਾ ਲੋਕ ਹੀ ਬਣਾਉਂਦੇ ਹਨ ਤੇ ਲੋਕ ਹੀ ਨਕਮੀ ਸਰਕਾਰ ਨੂੰ ਹਟਾਉਣਦੇ ਹਨ ।

ਲੋਕਾਂ ਦੀ ਗੱਲ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਪਹਿਲੇ ਅਧਾਰ ਤੇ ਸੁਣ‌ਨੀ ਚਾਹੀਦੀ ਹੈ ਨਾਲੇ ਕਾਂਗਰਸ ਦੀ ਸਰਕਾਰ ਨੇ ਸੱਤਾਂ ਵਿਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਵਾਧਾ ਕੀਤਾ ਸੀ ਕਿ ਹਰ ਘਰ ਦੇ ਇੱਕ ਵਿਅਕਤੀ ਨੂੰ ਨੋਕਰੀ ਦਿੱਤੀ ਜਾਵੇਗੀ ਪਰ ਕਾਂਗਰਸ ਸਰਕਾਰ ਅਪਣੇ ਹਰ ਕੀਤੇ ਵਾਧੇ ਤੋਂ ਭੱਜ ਰਹੀ ਹੈ ਤੇ ਮਾਸੂਮ ਲੋਕਾਂ ਤੇ ਜਬਰੀ ਜ਼ੁਲਮ ਕਰ ਰਹੀ ਹੈ

Vinkmag ad
Share Our Daily Posts

News Desk

Read Previous

ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Read Next

ਪਟਰੋਲ – ਡੀਜ਼ਲ ਦੀਆਂ ਵਧੀਆਂ ਕੀਮਤਾਂ ਅਤੇ ਮਹਿੰਗਾਈ ਦੇ ਖ਼ਿਲਾਫ਼ ਪੰਦਰਵਾੜਾ ਮਨਾਇਆ