Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਮਾਨਸਾ ਨੇੜੇ ਬੱਸ ਅਤੇ ਕਾਰ ਦੀ ਆਹਮੋ-ਸਾਹਮਣੀ ਟੱਕਰ ‘ਚ 6 ਵਿਅਕਤੀਆਂ ਦੀ ਮੌਤ,ਅੰਮ੍ਰਿਤਸਰ ਜ਼ਿਲ੍ਹੇ ਨਾਲ ਸਬੰਧਤ ਹਨ ਮ੍ਰਿਤਕ

ਮਾਨਸਾ : ਬੁੱਧਵਾਰ ਦੀ ਦੁਪਹਿਰ ਜ਼ਿਲ੍ਹੇ ਦੇ ਕਸਬਾ ਜੋਗਾ ਵਿਖੇ ਬੱਸ ਅਤੇ ਕਾਰ ਦੀ ਆਹਮੋ ਸਾਹਮਣੇ ਟੱਕਰ ਵਿੱਚ 6 ਵਿਅਕਤੀਆਂ ਦੀ ਮੌਤ ਹੋ ਗਈ ਹੈ। ਕਾਰ ਵਿੱਚ 1 ਆਦਮੀ, 3 ਔਰਤਾਂ ਤੇ ਚਾਰ ਬੱਚੇ ਕੁੱਲ (8) ਵਿਅਕਤੀ ਸਵਾਰ ਸਨ। ਇਸ ਵਿੱਚੋਂ ਇੱਕ ਬੱਚੇ ਨੂੰ ਗੰਭੀਰ ਹਾਲਤ ਵਿੱਚ ਰੈਫਰ ਕਰ ਦਿੱਤਾ ਗਿਆ ਹੈ। ਮ੍ਰਿਤਕ ਵਿਅਕਤੀ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਇੱਬਲ ਖੁਰਦ ਦੇ ਵਾਸੀ ਸਨ।

 

ਘਟਨਾ ਸਥਾਨ ਤੇ ਡੀਐਸਪੀ ਗੁਰਮੀਤ ਸਿੰਘ, ਐਸਐਚਓ ਥਾਣਾ ਜੋਗਾ ਅਜੇ ਕੁਮਾਰ ਪਰੋਚਾ ਪਹੁੰਚੇ। ਇਸ ਘਟਨਾ ਵਿੱਚ ਅਲਟੋ ਕੇ-10 ਕਾਰ ਪੂਰੀ ਤਰ੍ਹਾਂ ਚਕਨਾਚੂਰ ਹੋ ਗਈ। ਕਾਰ ਸਵਾਰ ਵਿਅਕਤੀ ਪਿੰਡ ਹੀਰਕੇ ਦੇ ਮੇਲੇ ਤੋਂ ਵਾਪਸ ਆਪਣੇ ਪਿੰਡ ਪਰਤ ਰਹੇ ਸਨ। ਜਿਸ ਦੀ ਜੋਗਾ ਵਿਖੇ ਇੱਕ ਬੱਸ ਨਾਲ ਆਹਮਣੇ ਸਾਹਮਣੇ ਦੀ ਟੱਕਰ ਹੋ ਗਈ।

ਥਾਣਾ ਜੋਗਾ ਦੇ ਮੁੱਖੀ ਅਜੇ ਕੁਮਾਰ ਪਰੋਚਾ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਹਿਚਾਣ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਸਿਵਲ ਹਸਪਤਾਲ ਮਾਨਸਾ ਵਿਖੇ ਰਖਵਾਈਆਂ ਗਈਆਂ ਹਨ ਅਤੇ ਜਖਮੀ ਦੋ ਬੱਚਿਆਂ ਦਾ ਇਲਾਜ ਚੱਲ ਰਿਹਾ ਹੈ, ਜਿੰਨਾਂ ਵਿੱਚੋਂ 1 ਨੂੰ ਰੈਫਰ ਕਰ ਦਿੱਤਾ ਗਿਆ ਹੈ।

Vinkmag ad
Share Our Daily Posts

News Desk

Read Previous

ਗਾਜ਼ੀਪੁਰ ਬਾਰਡਰ ‘ਤੇ ਭਾਜਪਾ ਵਰਕਰਾਂ ਤੇ ਅੰਦੋਲਨਕਾਰੀ ਕਿਸਾਨਾਂ ਵਿਚਾਲੇ ਝੜਪ ਦੀ ਖ਼ਬਰ

Read Next

ਕਿਸਾਨਾਂ ਨੇ ਭਾਜਪਾ ਆਗੂ ਸ਼ਵੇਤ ਮਲਿਕ ਦਾ ਬਠਿੰਡਾ ‘ਚ ਕੀਤਾ ਤਿੱਖਾ ਵਿਰੋਧ