ਮੋਗਾ, 1 ਜੁਲਾਈ – ਮੋਗਾ-ਜਲੰਧਰ ਰੋਡ ‘ਤੇ ਕਸਬਾ ਧਰਮਕੋਟ ਨੇੜੇ ਦੋ ਗੱਡੀਆਂ ਆਪਸ ਵਿਚ ਟਕਰਾ ਗਈਆਂ। ਇਕ ਗੱਡੀ ਛੱਪੜ ਵਿਚ ਡਿਗ ਗਈ, ਜਿਸ ਕਾਰਨ ਇਸ ਹਾਦਸੇ ਵਿਚ ਇਕ ਬੱਚੇ ਸਮੇਤ 3 ਲੋਕਾਂ ਦੀ ਮੌਤ ਹੋ ਗਈ। ਚਾਰ ਲੋਕ ਜ਼ਖ਼ਮੀ ਹੋ ਗਏ ਹਨ। ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ਵਿਚ ਭਰਤੀ ਕਰਵਾਇਆ ਗਿਆ ਹੈ। ਖ਼ਬਰ ਸ਼ੇਅਰ ਕਰੋ Share Our Daily Posts