Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਸੋਨੇ ਦੀਆਂ ਕੀਮਤਾਂ ‘ਚ ਜ਼ਬਰਦਸਤ ਤੇਜ਼ੀ, ਚਾਂਦੀ ਵੀ ਹੋਈ ਮਹਿੰਗੀ, ਜਾਣੋ ਕੀ ਹਨ ਰੇਟ

ਨਵੀਂ ਦਿੱਲੀ, ਪੀਟੀਆਈ : ਵੀਰਵਾਰ ਨੂੰ ਸੋਨਾ ਤੇ ਚਾਂਦੀ ਦੋਵੇਂ ਮਹਿੰਗੇ ਹੋ ਗਏ। HDFC Securities ਮੁਤਾਬਕ, ਗਲੋਬਲ ਪੱਧਰ ‘ਤੇ ਧਾਤੂਆਂ ਦੀਆਂ ਕੀਮਤਾਂ ‘ਚ ਮਜ਼ਬੂਤ ਸੁਧਾਰ ਤੇ ਰੁਪਏ ‘ਚ ਗਿਰਾਵਟ ਦੀ ਵਜ੍ਹਾ ਤੋਂ ਰਾਸ਼ਟਰੀ ਰਾਜਧਾਨੀ ‘ਚ ਸੋਨਾ 526 ਰੁਪਏ ਦੀ ਤੇਜ਼ੀ ਨਾਲ 46,310 ਰੁਪਏ ਪ੍ਰਤੀ 10 ਗ੍ਰਾਮ ਹੋ ਗਿਆ। ਪਿਛਲੇ ਕਾਰੋਬਾਰਾਂ ‘ਚ ਸੋਨਾ 45,784 ਰੁਪਏ ਪ੍ਰਤੀ 10 ਗ੍ਰਾਮ ‘ਤੇ ਬੰਦ ਹੋਇਆ ਸੀ। ਚਾਂਦੀ ਦੀ ਕੀਮਤਾਂ ‘ਚ ਵੀ ਅੱਜ ਤੇਜ਼ੀ ਰਹੀ ਹੈ ਤੇ ਇਹ ਕੀਮਤੀ ਧਾਤੂ ਪਿਛਲੇ ਕਾਰੋਬਾਰ ‘ਚ 67,423 ਰੁਪਏ ਪ੍ਰਤੀ ਕਿਲੋਗ੍ਰਾਮ ਤੋਂ 1,231 ਰੁਪਏ ਵਧ ਕੇ 68,654 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ।

ਐਚਡੀਐਫਸੀ ਸਿਕਿਓਰਿਟੀਜ, ਸੀਨੀਅਰ ਐਨਾਲਿਸਟ, ਤਪਨ ਪਟੇਲ ਮੁਤਾਬਕ ਕਾਮੈਕਸ ਗੋਲਡ ਦੀਆਂ ਕੀਮਤਾਂ ‘ਚ ਮਜ਼ਬੂਤ ਰਿਕਵਰੀ ਤੇ ਰੁਪਏ ਦੇ ਗਿਰਾਵਟ ਨਾਲ ਦਿੱਲੀ ‘ਚ 24 ਕੈਰੇਟ ਦੇ ਸੋਨੇ ਦੀਆਂ ਕੀਮਤਾਂ ‘ਚ 526 ਰੁਪਏ ਦੀ ਤੇਜ਼ੀ ਆਈ।

Vinkmag ad
Share Our Daily Posts

News Desk

Read Previous

ਦਿੱਲੀ ਲਾਲ ਕਿਲ੍ਹੇ ‘ਤੇ 26 ਜਨਵਰੀ ਨੂੰ ਕੇਸਰੀ ਨਿਸ਼ਾਨ ਸਾਹਿਬ ਲਹਿਰਾਉਣ ਵਾਲੇ ਨੌਜਵਾਨ ਜੁਗਰਾਜ ਸਿੰਘ ਨੂੰ ਮਿਲੀ ਅਗਾਉਂ ਜ਼ਮਾਨਤ

Read Next

ਪੰਜਾਬ ‘ਚ ਦੁੱਧ ਮਹਿੰਗਾ ਹੋਣ ਨਾਲ ਹਲਵਾਈ ਨਾਰਾਜ਼, ਕੀਮਤ ‘ਚ ਦੋ ਰੁਪਏ ਦੇ ਵਾਧੇ ਨਾਲ ਹੋਵੇਗੀ ਮਹਿੰਗਾਈ