Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 20, 2026

ਦਵਿੰਦਰ ਬੰਬੀਹਾ ਗਰੁੱਪ ਨੇ ਮੁੜ ਪਾਈ ਪੋਸਟ, ਕਿਹਾ- ਡਿਪਟੀ ਕਤਲ ਕਾਂਡ ‘ਚ ਨੌਜਵਾਨਾਂ ਨੂੰ ਨਾਜਾਇਜ਼ ਚੁੱਕ ਰਹੀ ਹੈ ਪੁਲਿਸ

ਜਲੰਧਰ : ਸਾਬਕਾ ਕੌਂਸਲਰ ਤੇ ਸਾਬਕਾ ਯੂਥ ਕਾਂਗਰਸ ਦਿਹਾਤੀ ਦੇ ਪ੍ਰਧਾਨ ਸੁਖਮੀਤ ਸਿੰਘ ਡਿਪਟੀ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਬੰਬੀਹਾ ਗਰੁੱਪ ਨੇ ਅੱਜ ਸੋਸ਼ਲ ਮੀਡੀਆ ‘ਤੇ ਇਕ ਹੋਰ ਪੋਸਟ ਪਾਈ ਹੈ। ਜਿਸ ‘ਚ ਕਿਹਾ ਗਿਆ ਹੈ ਕਿ ਡਿਪਟੀ ਦਾ ਕਤਲ ਉਨ੍ਹਾਂ ਦੇ ਗਰੁੱਪ ਦੇ ਪੁਨੀਤ ਨੇ ਹੀ ਕੀਤਾ ਹੈ ਪਰ ਪੁਲਿਸ ਬਿਨਾਂ ਕਾਰਨ ਕਈ ਨੌਜਵਾਨਾਂ ਨੂੰ ਇਸ ਕੇਸ ‘ਚ ਫਸਾਉਣ ‘ਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਜਿਦਾਂ ਕਿ ਪਹਿਲੀ ਪੋਸਟ ‘ਚ ਡਿਪਟੀ ਦੇ ਕਤਲ ਕਰਨ ਦਾ ਕਾਰਨ ਦੱਸਿਆ ਜਾ ਚੁੱਕਿਆ ਹੈ ਪਰ ਫਿਰ ਵੀ ਪੁਲਿਸ ਬਿਨਾਂ ਕਿਸੇ ਸਬੂਤ ਤੋਂ ਹੋਰਨਾਂ ਖ਼ਿਲਾਫ਼ ਇਹ ਕੇਸ ਪਾਉਣ ਦੀ ਤਿਆਰੀ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਸੁਖਮੀਤ ਡਿਪਟੀ ਕਤਲ ਕਾਂਡ ‘ਚ ਉਨ੍ਹਾਂ ਦੇ ਗਰੁੱਪ ਨੂੰ ਨਾਮਜ਼ਦ ਕਰੇ ਨਾ ਕਿ ਬੇਕਸੂਰ ਲੋਕਾਂ ਨੂੰ ਇਸ ਕੇਸ ‘ਚ ਬਿਨਾਂ ਕਿਸੇ ਸਬੂਤ ਦੇ ਕਾਤਲ ਬਣਾਉਣ ਦੀ ਕੋਸ਼ਿਸ਼ ਕਰੇ।

 

Vinkmag ad
Share Our Daily Posts

News Desk

Read Previous

ਪੰਜਾਬ ‘ਚ ਦੁੱਧ ਮਹਿੰਗਾ ਹੋਣ ਨਾਲ ਹਲਵਾਈ ਨਾਰਾਜ਼, ਕੀਮਤ ‘ਚ ਦੋ ਰੁਪਏ ਦੇ ਵਾਧੇ ਨਾਲ ਹੋਵੇਗੀ ਮਹਿੰਗਾਈ

Read Next

PSPCL ਦੀ ਸਰਕਾਰੀ ਤੇ ਜਨਤਕ ਅਦਾਰਿਆਂ ਨੂੰ ਅਪੀਲ-ਤਿੰਨ ਦਿਨ ਬੰਦ ਰੱਖੋ AC