Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

PSPCL ਦੀ ਸਰਕਾਰੀ ਤੇ ਜਨਤਕ ਅਦਾਰਿਆਂ ਨੂੰ ਅਪੀਲ-ਤਿੰਨ ਦਿਨ ਬੰਦ ਰੱਖੋ AC

ਪਟਿਆਲਾ : ਪੰਜਾਬ ਵਿਚ ਬਿਜਲੀ ਦਾ ਸੰਕਟ ਏਨਾ ਵਧ ਗਿਆ ਹੈ ਕਿ ਹੁਣ ਦਫਤਰਾਂ ਵਿਚ ਏਅਰ ਕੰਡੀਸ਼ਨਰ ਚਲਾਉਣ ’ਤੇ ਵੀ ਪਾਬੰਦੀ ਲਗਾਉਣੀ ਪੈ ਰਹੀ ਹੈ। ਬਿਜਲੀ ਦੀ ਮੰਗ ਵਿਚ ਰਿਕਾਰਡ ਤੋੜ ਵਾਧਾ ਤਾਂ ਹੋ ਹੀ ਰਿਹਾ ਹੈ ਪਰ ਪੀਐਸਪੀਸੀਐਲ ਇਸ ਮੰਗ ਨੂੰ ਪੂਰਾ ਕਰਨ ਤੋਂ ਅਸਮਰੱਥ ਨੇ ਆਪਣੇ ਹੱਥ ਖੜੇ ਕਰਦਿਆਂ ਸਰਕਾਰੀ ਤੇ ਜਨਤਕ ਅਦਾਰਿਆਂ ਨੂੰ ਤਿੰਨ ਦਿਨ ਤਕ ਏਅਰ ਕੰਡੀਸ਼ਨਰ ਨਾ ਚਲਾਉਣ ਦੀ ਅਪੀਲ ਕੀਤੀ ਹੈ।

ਪੰਜਾਬ ਵਿਚ ਬਿਜਲੀ ਦੀ ਮੰਗ 14 ਹਜ਼ਾਰ 500 ਮੈਗਾਵਾਟ ਤਕ ਪੁੱਜ ਗਈ ਹੈ ਪਰ ਇਸ ਮੰਗ ਨੂੰ ਪੂਰਾ ਕਰਨ ਦੇ ਪ੍ਰਬੰਧ ਨਹੀਂ ਹਨ। ਜਿਸ ਕਰਕੇ ਪੀਐਸਪੀਸੀਐਲ ਨੇ 01 ਜੁਲਾਈ ਤੋਂ 03 ਜੁਲਾਈ ਤਕ ਦਫਤਰਾਂ ਵਿਚਲੇ ਏਅਰ ਕੰਡੀਸ਼ਨਰ ਬੰਦ ਕਰਨ ਦੀ ਹਦਾਇਤ ਕੀਤੀ ਹੈ। ਪੀਐਸਪੀਐਲ ਅਨੁਸਾਰ ਤਲਵੰਡੀ ਸਾਬੋ ਥਰਮਲ ਪਲਾਂਟ ਦੀ ਇਕ ਯੂਨਿਟ ਬੰਦ ਹੋਣ ਕਾਰਨ ਸਮੱਸਿਆ ਵਧੀ ਹੈ। ਇਸ ਸਮੱਸਿਆ ਦੇ ਹੱਲ ਲਈ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ ਗਈ ਹੈ। ਇਸ ਸਥਿਤੀ ਦੇ ਮੱਦੇਨਜ਼ਰ ਪੀਐਸਪੀਸੀਐਲ ਡਾਇਰੈਕਟਰ ਵੰਡ ਡੀ.ਪੀ.ਐਸ ਗਰੇਵਾਲ ਨੇ ਅਪੀਲ ਕੀਤੀ ਹੈ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਕੰਮ ਕਰਦੇ ਅਧਿਕਾਰੀ ਅਤੇ ਅਧਿਕਾਰੀ, ਬੋਰਡਾਂ ਅਤੇ ਕਾਰਪੋਰੇਸ਼ਨਾਂ ਨੂੰ ਲਾਈਟਾਂ, ਡਿਵਾਈਸਾਂ ਤੇ ਹੋਰ ਬਿਜਲੀ ਉਪਰਕਨਾਂ ਦੀ ਲੋੜ ਅਨੁਸਾਰ ਵਰਤੋਂ ਕਰਨ ਦੀ ਅਪੀਲ ਕੀਤੀ ਹੈ। ਇਸਦੇ ਨਾਲ ਹੀ ਦਫਤਰ ਵਿਚ ਏਸੀ ਨਾ ਚਲਾਉਣ ਤੇ ਵਾਧੂ ਲਾਈਟ ਨਾ ਵਰਤ ਕੇ ਬਿਜਲੀ ਬਚਾਉਣ ਦੀ ਅਰਜ਼ ਕੀਤੀ ਹੈ।

 

Vinkmag ad
Share Our Daily Posts

News Desk

Read Previous

ਦਵਿੰਦਰ ਬੰਬੀਹਾ ਗਰੁੱਪ ਨੇ ਮੁੜ ਪਾਈ ਪੋਸਟ, ਕਿਹਾ- ਡਿਪਟੀ ਕਤਲ ਕਾਂਡ ‘ਚ ਨੌਜਵਾਨਾਂ ਨੂੰ ਨਾਜਾਇਜ਼ ਚੁੱਕ ਰਹੀ ਹੈ ਪੁਲਿਸ

Read Next

ਮਾਈਨਿੰਗ ਰੇਡ ਮਾਮਲੇ ਵਿਚ ਸੁਖਬੀਰ ਬਾਦਲ ਸਮੇਤ ਹੋਰਨਾਂ ’ਤੇ ਕੇਸ ਦਰਜ