Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 19, 2026

ਮਾਈਨਿੰਗ ਰੇਡ ਮਾਮਲੇ ਵਿਚ ਸੁਖਬੀਰ ਬਾਦਲ ਸਮੇਤ ਹੋਰਨਾਂ ’ਤੇ ਕੇਸ ਦਰਜ

ਬਿਆਸ ,1 ਜੁਲਾਈ  -ਬੀਤੇ ਕੱਲ੍ਹ ਦਰਿਆ ਬਿਆਸ ਕੰਢੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸਮੇਤ ਹੋਰਨਾਂ ਅਕਾਲੀ ਆਗੂਆਂ ਨਾਲ ਕੀਤੀ ਰੇਡ ਦੇ ਮਾਮਲੇ ਵਿਚ ਨਵਾਂ ਮੋੜ ਸਾਹਮਣੇ ਆਇਆ ਹੈ, ਜਿਸ ਵਿਚ ਬੀਤੇ ਕੱਲ੍ਹ ਮਾਈਨਿੰਗ ਸਾਈਟ ਦੇ ਠੇਕੇਦਾਰਾਂ ਵਲੋਂ ਡੀ.ਜੀ.ਪੀ. ਪੰਜਾਬ ਨੂੰ ਦਿੱਤੀ ਸ਼ਿਕਾਇਤ ਵਿਚ ਸਾਈਟ ਨੂੰ ਮਨਜੂਰ ਸ਼ੁਦਾ ਦਾ ਹਵਾਲਾ ਦਿੰਦਿਆਂ ਉਕਤ ਆਗੂਆਂ ਖ਼ਿਲਾਫ਼ ਸ਼ਿਕਾਇਤ ਦੇ ਆਧਾਰ ’ਤੇ ਥਾਣਾ ਬਿਆਸ ਦੀ ਪੁਲਿਸ ਵਲੋਂ ਮਾਮਲਾ ਦਰਜ ਕੀਤੇ ਜਾਣ ਦੀ ਖਬਰ ਹੈ। ਭਰੋਸੇਯੋਗ ਸੂਤਰਾਂ ਅਨੁਸਾਰ ਥਾਣਾ ਬਿਆਸ ਦੀ ਪੁਲਿਸ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਵਿਰਸਾ ਸਿੰਘ ਵਲਟੋਹਾ,  ਅਮਰਪਾਲ ਬੋਨੀ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

Vinkmag ad
Share Our Daily Posts

News Desk

Read Previous

PSPCL ਦੀ ਸਰਕਾਰੀ ਤੇ ਜਨਤਕ ਅਦਾਰਿਆਂ ਨੂੰ ਅਪੀਲ-ਤਿੰਨ ਦਿਨ ਬੰਦ ਰੱਖੋ AC

Read Next

ਪੰਜਾਬ ਦਾ ਬਿਜਲੀ ਸੰਕਟ- ਪੰਜਾਬ ਸਰਕਾਰੀ ਸਾਰੇ ਦਫ਼ਤਰ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹਣਗੇ