Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਿਰਜਣਾ ਦਿਵਸ ਉਤਸ਼ਾਹ ਸਹਿਤ ਮਨਾਇਆ

ਅੰਮ੍ਰਿਤਸਰ, 2 ਜੁਲਾਈ – ਭਗਤੀ ਅਤੇ ਸ਼ਕਤੀ ਦੇ ਕੇਂਦਰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਅੱਜ ਸਿਰਜਣਾ ਦਿਵਸ ਉਤਸ਼ਾਹ ਸਹਿਤ ਮਨਾਇਆ ਗਿਆ । ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਜਥਿਆਂ ਵਲੋਂ ਇਲਾਹੀ ਬਾਣੀ ਦਾ ਸ਼ਬਦ ਕੀਰਤਨ ਕੀਤਾ ਗਿਆ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਣਾ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ, ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਭਗਵੰਤ ਸਿੰਘ ਸਿਆਲਕਾ ਸਮੇਤ ਵੱਖ ਵੱਖ ਹਸਤੀਆਂ ਮੌਜੂਦ ਰਹੀਆਂ।

ਖ਼ਬਰ ਸ਼ੇਅਰ ਕਰੋ

Vinkmag ad
Share Our Daily Posts

News Desk

Read Previous

ਪੰਜਾਬ ਦਾ ਬਿਜਲੀ ਸੰਕਟ- ਪੰਜਾਬ ਸਰਕਾਰੀ ਸਾਰੇ ਦਫ਼ਤਰ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹਣਗੇ

Read Next

SAD-BSP ਵੱਲੋਂ ਅਨੋਖੀ ਸੇਵਾ; ਬਿਜਲੀ ਕੱਟਾਂ ਤੋਂ ਰਾਹਤ ਦੇਣ ਲਈ ਲੋਕਾਂ ਨੂੰ ਮੁਫਤ ਪੱਖੀਆਂ ਵੰਡੀਆਂ