Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 27, 2026

ਮੋਗਾ ‘ਚ ਅਕਾਲੀ ਦਲ ਤੇ ਬਸਪਾ ਨੇ ਘੇਰਿਆ ਬਿਜਲੀ ਗਰਿੱਡ, ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਮੋਗਾ : ਪੰਜਾਬ ਵਿਚ ਲੱਗ ਰਹੇ ਅਣ ਐਲਾਨੇ ਬਿਜਲੀ ਕੱਟਾਂ ਤੋਂ ਖਫਾ ਅਕਾਲੀ ਦਲ ਤੇ ਬਸਪਾ ਵੱਲੋਂ ਰੋਹ ਆ ਕੇ ਮੋਗਾ ਬਿਜਲੀ ਗਰਿੱਡ ਅੱਗੇ ਧਰਨਾ ਲਗਾ ਕਿ ਸੂਬੇ ਦੀ ਕੈਪਟਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੂੰ ਸੂਬੇ ਅਤੇ ਕਿਸਾਨਾਂ ਦੋਸ਼ੀ ਮੁਖ ਮੰਤਰੀ ਦੱਸਿਆ।

ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ, ਬਸਪਾ ਜਨਰਲ ਸਕੱਤਰ ਲਾਲ ਸਿੰਘ ਸੁਲਹਾਣੀ ਅਤੇ ਸਾਬਕਾ ਮੇਅਰ ਅਕਸ਼ਤ ਜੈਨ ਨੇ ਸੰਬੋਧਨ ‘ਚ ਕਿਹਾ ਕਿ ਜਦੋਂ ਬਿਜਲੀ ਕੱਟਾਂ ਸਬੰਧੀ ਮਹਿਕਮੇ ਦੇ ਉੱਚ ਅਧਿਕਾਰੀਆਂ ਨਾਲ ਗੱਲ ਕਰਦੇ ਹਾਂ ਤਾਂ ਉਹਨਾਂ ਇੱਕੋ ਜਵਾਬ ਹੁੰਦਾ ਕਿ ਸਰਕਾਰ ਦਾ ਹੁਕਮ ਹੈ ਕਿ ਕੱਟ ਲਗਾਓ। ਉਹਨਾਂ ਪੰਜਾਬ ਸਰਕਾਰ ਨੂੰ ਆੜੇ ਹੱਥੀ ਲੈਂਦਿਆਂ ਕਿਹਾ ਕਿ ਜੇਕਰ ਆਮ ਵਰਗ ਟੈਕਸ ਦੇ ਰਿਹਾ ਹੈ ਤਾਂ ਉਹਨਾਂ ਨੂੰ ਬਣਦੀਆਂ ਸਹੂਲਤਾਂ ਵੀ ਦਿੱਤੀਆਂ ਜਾਣ।

Vinkmag ad
Share Our Daily Posts

News Desk

Read Previous

SAD-BSP ਵੱਲੋਂ ਅਨੋਖੀ ਸੇਵਾ; ਬਿਜਲੀ ਕੱਟਾਂ ਤੋਂ ਰਾਹਤ ਦੇਣ ਲਈ ਲੋਕਾਂ ਨੂੰ ਮੁਫਤ ਪੱਖੀਆਂ ਵੰਡੀਆਂ

Read Next

ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਵਲੋਂ ਨਾਕਸ ਬਿਜਲੀ ਸਪਲਾਈ ਨੂੰ ਲੈ ਕੇ ਜ਼ਿਲੇ ਵਿਚ ਵੱਖ – ਵੱਖ ਬਿਜਲੀ ਘਰਾਂ ਸਾਮਣੇ ਰੋਸ ਪ੍ਰਦਰਸ਼ਨ