Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਵਲੋਂ ਨਾਕਸ ਬਿਜਲੀ ਸਪਲਾਈ ਨੂੰ ਲੈ ਕੇ ਜ਼ਿਲੇ ਵਿਚ ਵੱਖ – ਵੱਖ ਬਿਜਲੀ ਘਰਾਂ ਸਾਮਣੇ ਰੋਸ ਪ੍ਰਦਰਸ਼ਨ

ਅੰਮ੍ਰਿਤਸਰ, 2 ਜੁਲਾਈ  – ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵਲੋਂ ਸੂਬੇ ਵਿਚ ਨਾਕਸ ਬਿਜਲੀ ਸਪਲਾਈ ਅਤੇ ਅਣ ਐਲਾਣੇ ਕੱਟਾਂ ਨੂੰ ਲੈ ਕੇ ਅੰਮ੍ਰਿਤਸਰ ਜ਼ਿਲੇ ਵਿਚ ਵੱਖ – ਵੱਖ ਥਾਵਾਂ ‘ਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਸਾਥੀਆਂ ਸਮੇਤ ਕਸਬਾ ਮਜੀਠਾ ਦੇ ਬਿਜਲੀ ਘਰ ਸਾਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਚੀਫ਼ ਇੰਜੀਨੀਅਰ ਪਾਵਰਕਾਮ ਦਫਤਰ ਦੇ ਸਾਮਣੇ ਵੀ ਅੰਮ੍ਰਿਤਸਰ ਦੇ ਅਕਾਲੀ ਤੇ ਬਸਪਾ ਆਗੂਆਂ ਵਲੋਂ ਵੀ ਬਿਜਲੀ ਕੱਟਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਹਲਕਾ ਪੂਰਬੀ ਦੇ ਅਕਾਲੀਆਂ ਵਲੋਂ ਵੀ ਮਜੀਠਾ ਰੋਡ ਬਿਜਲੀ ਘਰ ਸਾਮਣੇ ਰੋਸ ਧਰਨਾ ਦਿੱਤੇ ਜਾਣ ਦੀ ਸੂਚਨਾ ਹੈ।

ਖ਼ਬਰ ਸ਼ੇਅਰ ਕਰੋ

Vinkmag ad
Share Our Daily Posts

News Desk

Read Previous

ਮੋਗਾ ‘ਚ ਅਕਾਲੀ ਦਲ ਤੇ ਬਸਪਾ ਨੇ ਘੇਰਿਆ ਬਿਜਲੀ ਗਰਿੱਡ, ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

Read Next

ਨਵਜੋਤ ਸਿੰਘ ਸਿੱਧੂ ਵਲੋਂ ਬਿਜਲੀ ਮੁੱਦੇ ‘ਤੇ ਘੇਰੀ ਗਈ ਆਪਣੀ ਹੀ ਸਰਕਾਰ, ਦਿੱਲੀ ਮਾਡਲ ਦੀ ਨਕਲ ਕਰਨ ਲਈ ਕਿਹਾ