Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 11, 2026

ਸਿੱਖਿਆ ਬੋਰਡ ਵੱਲੋਂ ਪ੍ਰੀਖਿਆ ਫਾਰਮ ਤੇ ਫ਼ੀਸ ਭਰਨ ਦੀ ਮਿਤੀ ’ਚ ਕੀਤਾ ਵਾਧਾ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸੈਸ਼ਨ 2021-22 ਦੀ ਦੂਜੀ ਤਿਮਾਹੀ ’ਚ ਕਰਵਾਈ ਜਾਣ ਵਾਲੀ ਮੈਟ੍ਰਿਕ ਪੱਧਰ ਦੇ ਪੰਜਾਬੀ ਵਾਧੂ ਵਿਸ਼ੇ ਦੀ ਪ੍ਰੀਖਿਆ ਲਈ ਪ੍ਰੀਖਿਆ ਫ਼ਾਰਮ ਤੇ ਫ਼ੀਸ ਭਰਨ ਦੀਆਂ ਮਿਤੀਆਂ ’ਚ ਵਾਧਾ ਕੀਤਾ ਗਿਆ ਹੈ।

ਸਿੱਖਿਆ ਬੋਰਡ ਦੇ ਕੰਟਰੋਲਰ ਪ੍ਰੀਖਿਆਵਾਂ ਜੇਆਰ ਮਹਿਰੋਕ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਅਕਾਦਮਿਕ ਸੈਸ਼ਨ 2021-22 ਦੀ ਦੂਜੀ ਤਿਮਾਹੀ ’ਚ ਲਈ ਜਾਣ ਵਾਲੀ ਮੈਟ੍ਰਿਕ ਪੱਧਰੀ ਵਾਧੂ ਵਿਸ਼ਾ ਪੰਜਾਬੀ ਦੀ ਪ੍ਰੀਖਿਆ ਦੇਣ ਦੇ ਇੱਛੁਕ ਪ੍ਰੀਖਿਆਰਥੀਆਂ ਲਈ ਫ਼ਾਰਮ ਸਮੇਤ ਪ੍ਰੀਖਿਆ ਫ਼ੀਸ ਭਰਨ ਦੀ ਆਖ਼ਰੀ ਮਿਤੀ 30 ਜੂਨ 2021 ਨਿਰਧਾਰਤ ਸੀ, ਪਰੰਤੂ ਬਹੁਤ ਸਾਰੇ ਪ੍ਰੀਖਿਆਰਥੀ ਫ਼ਾਰਮ ਤੇ ਪ੍ਰੀਖਿਆ ਫ਼ੀਸ ਭਰਨ ਤੋਂ ਵਾਂਝੇ ਰਹਿ ਗਏੇ ਹਨ। ਇਸ ਲਈ ਪ੍ਰੀਖਿਆ ਲਈ ਫ਼ਾਰਮ ਤੇ ਪ੍ਰੀਖਿਆ ਫ਼ੀਸ ਭਰਨ ਦੀਆਂ ਮਿਤੀਆਂ ’ਚ 12 ਜੁਲਾਈ 2021 ਤੱਕ ਦਾ ਵਾਧਾ ਕੀਤਾ ਗਿਆ ਹੈ। ਕੰਟਰੋਲਰ ਪ੍ਰੀਖਿਆਵਾਂ ਮੁਤਾਬਿਕ ਪ੍ਰੀਖਿਆ ਲਈ ਫ਼ਾਰਮ ਤੇ ਫ਼ੀਸ ਭਰਨ ਦੇ ਨਿਯਮ ਤੇ ਸ਼ਰਤਾਂ ਪਹਿਲਾਂ ਵਾਲੇ ਹੀ ਰਹਿਣਗੇ ਜੋ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੀ ਵੈੱਬਸਾਈਟ ’ਤੇ ਉਪਲਬਧ ਹਨ।

Vinkmag ad
Share Our Daily Posts

News Desk

Read Previous

ਜੰਮੂ ਕਸ਼ਮੀਰ : ਪੁਲਵਾਮਾ ‘ਚ ਅੱਤਵਾਦੀਆਂ ਵਿਚਕਾਰ ਹੋਏ ਮੁਕਾਬਲੇ ‘ਚ 5 ਅੱਤਵਾਦੀ ਢੇਰ , ਸੈਨਾ ਦਾ ਇਕ ਜਵਾਨ ਸ਼ਹੀਦ

Read Next

ਫ਼ੈਕਟਰੀਆਂ ਵਿਚ ਲੱਗੀ ਭਿਆਨਕ ਅੱਗ