Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 26, 2026

ਫ਼ੈਕਟਰੀਆਂ ਵਿਚ ਲੱਗੀ ਭਿਆਨਕ ਅੱਗ

ਲੁਧਿਆਣਾ : 3 ਜੁਲਾਈ – ਲੁਧਿਆਣਾ ਦੇ ਆਰ. ਕੇ. ਰੋਡ ਸਥਿਤ ਹਿੰਦੁਸਤਾਨ ਟਾਇਰ ਨਾਮ ਦੀ ਫ਼ੈਕਟਰੀ ਵਿਚ ਭਿਆਨਕ ਅੱਗ ਲੱਗ ਗਈ। ਅੱਗ ਬੁਝਾਊ ਦਸਤੇ ਦੀਆਂ 2 ਦਰਜਨ ਤੋਂ ਵੱਧ ਗੱਡੀਆਂ ਨੇ ਅੱਗ ‘ਤੇ ਕਾਬੂ ਪਾਇਆ । ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ । ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤਕ ਪਤਾ ਨਹੀਂ ਚੱਲ ਪਾਇਆ ਪਰ ਕਿਆਸ ਲਾਏ ਜਾ ਰਹੇ ਹਨ ਕਿ ਅੱਗ ਸ਼ਾਰਟ ਸਰਕਟ ਨਾਲ ਲੱਗੀ ਹੋ ਸਕਦੀ ਹੈ। ਅੱਗ ਲੱਗਣ ਨਾਲ ਫ਼ੈਕਟਰੀ ਅੰਦਰ ਪਿਆ ਲੱਖਾਂ ਰੁਪਏ ਦਾ ਕੱਚਾ ਤੇ ਤਿਆਰ ਮਾਲ ਜਲ ਕੇ ਰਾਖ ਹੋ ਗਿਆ। ਉੱਥੇ ਹੀ ਦੂਜੇ ਪਾਸੇ ਲੁਧਿਆਣਾ ਦੇ ਸਮਰਾਲਾ ਚੌਕ ਦੇ ਨੇੜੇ ਵੀ ਇਕ ਹੌਜ਼ਰੀ ਫ਼ੈਕਟਰੀ ‘ਚ ਅੱਗ ਲੱਗਣ ਦੇ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ।

ਖ਼ਬਰ ਸ਼ੇਅਰ ਕਰੋ

Vinkmag ad
Share Our Daily Posts

News Desk

Read Previous

ਸਿੱਖਿਆ ਬੋਰਡ ਵੱਲੋਂ ਪ੍ਰੀਖਿਆ ਫਾਰਮ ਤੇ ਫ਼ੀਸ ਭਰਨ ਦੀ ਮਿਤੀ ’ਚ ਕੀਤਾ ਵਾਧਾ

Read Next

”ਆਪ” ਦਾ ਹੱਲਾ ਬੋਲ – ਪੁਲਿਸ ਅਤੇ ਵਰਕਰਾਂ ਵਿਚਾਲੇ ਧੱਕਾ – ਮੁੱਕੀ , ਪਾਣੀ ਦੀਆਂ ਬੌਛਾਰਾਂ ਜਾਰੀ