Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 26, 2026

”ਆਪ” ਦਾ ਹੱਲਾ ਬੋਲ – ਪੁਲਿਸ ਅਤੇ ਵਰਕਰਾਂ ਵਿਚਾਲੇ ਧੱਕਾ – ਮੁੱਕੀ , ਪਾਣੀ ਦੀਆਂ ਬੌਛਾਰਾਂ ਜਾਰੀ

ਮੁਹਾਲੀ, 3 ਜੁਲਾਈ – ਆਮ ਆਦਮੀ ਪਾਰਟੀ ਵਲੋਂ ਬਿਜਲੀ ਮੁੱਦੇ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ । ਪੁਲਿਸ ਵਲੋਂ ਬੈਰੀਕੇਡਿੰਗ ਕੀਤੀ ਗਈ ਸੀ , ਜਿਸ ਨੂੰ ਆਪ ਵਰਕਰਾਂ ਵਲੋਂ ਤੋੜ ਦਿੱਤਾ ਗਿਆ । ਸਿਸਵਾਂ ਘਰ ਵਲ ਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ । ਉੱਥੇ ਹੀ ਪੁਲਿਸ ਅਤੇ ਵਰਕਰਾਂ ਵਿਚਾਲੇ ਧੱਕਾ – ਮੁੱਕੀ ਵੀ ਸ਼ੁਰੂ ਹੋਈ ਹੈ | ਇਸਦੇ ਨਾਲ ਹੀ ਪਾਣੀ ਦੀਆਂ ਬੌਛਾਰਾਂ ਵੀ ਜਾਰੀ ਹਨ | ਇਸ ਮੌਕੇ ‘ਤੇ ਭਗਵੰਤ ਮਾਨ ਵੀ ਮੌਜੂਦ ਹਨ |

ਖ਼ਬਰ ਸ਼ੇਅਰ ਕਰੋ

Vinkmag ad
Share Our Daily Posts

News Desk

Read Previous

ਫ਼ੈਕਟਰੀਆਂ ਵਿਚ ਲੱਗੀ ਭਿਆਨਕ ਅੱਗ

Read Next

ਨਵਜੋਤ ਕੌਰ ਸਿੱਧੂ ਵਲੋਂ ਦਿੱਤਾ ਗਿਆ ਬਿਜਲੀ ਬਿੱਲ ਦੇ ਬਕਾਇਆ ਸਬੰਧੀ ਸਪਸ਼ਟੀਕਰਨ, ਸੁਖਬੀਰ ਸਿੰਘ ਬਾਦਲ ਨੂੰ ਦਿੱਤਾ ਜਵਾਬ