Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

ਨਵਜੋਤ ਕੌਰ ਸਿੱਧੂ ਵਲੋਂ ਦਿੱਤਾ ਗਿਆ ਬਿਜਲੀ ਬਿੱਲ ਦੇ ਬਕਾਇਆ ਸਬੰਧੀ ਸਪਸ਼ਟੀਕਰਨ, ਸੁਖਬੀਰ ਸਿੰਘ ਬਾਦਲ ਨੂੰ ਦਿੱਤਾ ਜਵਾਬ

ਚੰਡੀਗੜ੍ਹ, 3 ਜੁਲਾਈ – ਬਿਜਲੀ ਬਿੱਲ ਦੇ ਬਕਾਇਆ ਸਬੰਧੀ ਨਵਜੋਤ ਸਿੰਘ ਸਿੱਧੂ ਨੂੰ ਜਿੱਥੇ ਸਿਆਸੀ ਪਾਰਟੀਆਂ ਦੇ ਸ਼ਬਦੀ ਹਮਲਿਆਂ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ, ਉਸੇ ਵਿਚਕਾਰ ਹੀ ਅੱਜ ਨਵਜੋਤ ਕੌਰ ਸਿੱਧੂ ਨੇ ਸਪਸ਼ਟੀਕਰਨ ਦਿੱਤਾ ਹੈ ਕਿ ਕਿਸ ਕਾਰਨ ਉਨ੍ਹਾਂ ਵਲੋਂ ਇਹ ਬਿੱਲ ਨਹੀਂ ਸੀ ਦਿੱਤਾ ਗਿਆ । ਇਸ ਮੌਕੇ ਉਨ੍ਹਾਂ ਵਲੋਂ ਸੁਖਬੀਰ ਸਿੰਘ ਬਾਦਲ ਨੂੰ ਵੀ ਨਿਸ਼ਾਨੇ ‘ਤੇ ਲਿਆ ਗਿਆ ਅਤੇ ਕਿਹਾ ਕਿ ਉਹ ਆਪਣੀ ਜੇਬ ਵਿਚੋਂ ਬਿਜਲੀ ਬਿੱਲ ਭਰਦੇ ਹਨ, ਸਰਕਾਰੀ ਖਰਚੇ ਵਿਚ ਨਹੀਂ ਪਾਉਂਦੇ । ਉਨ੍ਹਾਂ ਨੇ ਦੱਸਿਆ ਕਿ ਬਿੱਲ ਸਰਦੀਆਂ ਅਤੇ ਗਰਮੀਆਂ ਵਿਚ ਬਰਾਬਰ ਦਾ ਹੀ ਆਉਂਦਾ ਸੀ ਜਿਸ ਕਰ ਕੇ ਉਨ੍ਹਾਂ ਵਲੋਂ ਅਧਿਕਾਰੀਆਂ ਕੋਲੋਂ ਇਸ ਦੀ ਜਾਂਚ ਕਾਰਵਾਈ ਜਾ ਰਹੀ ਹੈ । ਜਾਂਚ ਤੋਂ ਬਾਅਦ ਬਣਦਾ ਬਿੱਲ ਦਿੱਤਾ ਜਾਵੇਗਾ ।

 

ਖ਼ਬਰ ਸ਼ੇਅਰ ਕਰੋ

Vinkmag ad
Share Our Daily Posts

News Desk

Read Previous

”ਆਪ” ਦਾ ਹੱਲਾ ਬੋਲ – ਪੁਲਿਸ ਅਤੇ ਵਰਕਰਾਂ ਵਿਚਾਲੇ ਧੱਕਾ – ਮੁੱਕੀ , ਪਾਣੀ ਦੀਆਂ ਬੌਛਾਰਾਂ ਜਾਰੀ

Read Next

ਮੈਡੀਕਲ ਪ੍ਰੈਕਟੀਸ਼ਨਰਜ਼ ਨੇ ਘੇਰੀ ਵਿਧਾਇਕ ਦੀ ਰਿਹਾਇਸ਼