Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 26, 2026

ਮੈਡੀਕਲ ਪ੍ਰੈਕਟੀਸ਼ਨਰਜ਼ ਨੇ ਘੇਰੀ ਵਿਧਾਇਕ ਦੀ ਰਿਹਾਇਸ਼

ਨਵਾਂਸ਼ਹਿਰ, 4 ਜੁਲਾਈ  – ਅੱਜ ਤੜਕਸਾਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਸਮੂਹ ਵਰਕਰਾਂ ਵਲੋਂ ਵਿਧਾਇਕ ਦੀ ਰਿਹਾਇਸ਼ ਨੂੰ ਘੇਰ ਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਦੱਸਣਯੋਗ ਹੈ ਕਿ ਪੁਲਿਸ ਨੂੰ ਸੂਰਜ ਨਿਕਲ਼ਦੇ ਤੱਕ ਵੀ ਕੋਈ ਸੂਚਨਾ ਨਹੀਂ ਮਿਲੀ ਤੇ ਖ਼ੁਫ਼ੀਆ ਤੰਤਰ ਵੀ ਸਾਰੇ ਫ਼ੇਲ੍ਹ ਹੋ ਗਏ।

ਖ਼ਬਰ ਸ਼ੇਅਰ ਕਰੋ

Vinkmag ad
Share Our Daily Posts

News Desk

Read Previous

ਨਵਜੋਤ ਕੌਰ ਸਿੱਧੂ ਵਲੋਂ ਦਿੱਤਾ ਗਿਆ ਬਿਜਲੀ ਬਿੱਲ ਦੇ ਬਕਾਇਆ ਸਬੰਧੀ ਸਪਸ਼ਟੀਕਰਨ, ਸੁਖਬੀਰ ਸਿੰਘ ਬਾਦਲ ਨੂੰ ਦਿੱਤਾ ਜਵਾਬ

Read Next

ਭਗਵੰਤ ਮਾਨ ਤੇ ਹਰਪਾਲ ਸਿੰਘ ਚੀਮਾ ਸਮੇਤ 200 ਆਗੂਆਂ ਤੇ ਵਰਕਰਾਂ ਖ਼ਿਲਾਫ਼ ਮਾਮਲਾ ਦਰਜ