Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਭਗਵੰਤ ਮਾਨ ਤੇ ਹਰਪਾਲ ਸਿੰਘ ਚੀਮਾ ਸਮੇਤ 200 ਆਗੂਆਂ ਤੇ ਵਰਕਰਾਂ ਖ਼ਿਲਾਫ਼ ਮਾਮਲਾ ਦਰਜ

4 ਜੁਲਾਈ: –   ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੀਸਵਾਂ ਵਿਖੇ ਪੈਂਦੇ ਫਾਰਮ ਹਾਊਸ ਨੂੰ ਘੇਰਨ ਲਈ ਜਾ ਰਹੇ ਕਰੀਬ 200 ਆਮ ਆਦਮੀ ਪਾਰਟੀ ਦੇ ਆਗੂਆਂ ਤੇ ਪਾਰਟੀ ਵਰਕਰਾਂ ਖ਼ਿਲਾਫ਼ ਥਾਣਾ ਮੁੱਲਾਂਪੁਰ ਦੀ ਪੁਲਿਸ ਵੱਲੋਂ ਧਾਰਾ 188 ਦੇ ਤਹਿਤ ਪਰਚਾ ਦਰਜ਼ ਕੀਤਾ ਗਿਆ ਹੈ। ਪੁਲਿਸ ਵੱਲੋਂ ਦਰਜ ਕੀਤੇ ਗਏ ਪਰਚੇ ਦੇ ਵਿਚ ਸ਼ਾਮਲ ਕੀਤੇ ਗਏ ਆਗੂਆਂ ਵਿਚ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਤੇ ਵਿਰੋਧੀ ਧਿਰ ਦੇ ਨੇਤਾ ਤੇ ਵਿਧਾਇਕ ਹਰਪਾਲ ਸਿੰਘ ਚੀਮਾਂ ਦੇ ਸਮੇਂਤ 23 ਆਗੂਆਂ ਦੇ ਨਾਂ ਸਹਿਤ ਕਰੀਬ 200 ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਪਰਚਾ ਦਰਜ਼ ਕੀਤਾ ਗਿਆ ਹੈ। ਪੁਲਿਸ ਵੱਲੋਂ ਇਹ ਕਾਰਵਾਈ ਧਾਰਾ 188 ਦੇ ਤਹਿਤ ਕੀਤੀ ਗਈ ਹੈ।

ਇਸ ਸਬੰਧੀ ਸੰਪਰਕ ਕਰਨ ਤੇ ਐਸ ਐਚ ਓ ਮੁੱਲਾਪੁਰ ਸਤਿੰਦਰ ਸਿੰਘ ਨੇ ਪਰਚਾ ਦਰਜ਼ ਕੀਤੇ ਜਾਣ ਦੀ ਪੁਸ਼ਟੀ ਕੀਤੀ ਗਈ ਹੈ । ਉਨ੍ਹਾਂ ਕਿਹਾ ਕਿ ਇਸ ਸੰਬਧੀ ਪੁਲਿਸ ਪ੍ਰਸ਼ਾਸਨ ਵੱਲੋਂ ਅਗਲੇਰੀ ਕਾਰਵਾਈ ਵੀ ਕੀਤੀ ਜਾ ਰਹੀ ਹੈ। ਇਸੇ ਦੌਰਾਨ ਉਨ੍ਹਾਂ ਵਧੇਰੇ ਜਾਣਕਾਰੀ ਲਈ ਜਿਲ੍ਹੇ ਦੇ ਉੱਚ ਅਧਿਕਾਰੀਆਂ ਤੋਂ ਜਾਣਕਾਰੀ ਲੈਣ ਬਾਰੇ ਕਿਹਾ ਗਿਆ ।

Vinkmag ad
Share Our Daily Posts

News Desk

Read Previous

ਮੈਡੀਕਲ ਪ੍ਰੈਕਟੀਸ਼ਨਰਜ਼ ਨੇ ਘੇਰੀ ਵਿਧਾਇਕ ਦੀ ਰਿਹਾਇਸ਼

Read Next

ਬਟਾਲਾ ‘ਚ ਮਾਮੂਲੀ ਤਕਰਾਰ ਕਾਰਨ ਇਕੋ ਪਰਿਵਾਰ ਦੇ 4 ਮੈਂਬਰਾਂ ਦਾ ਕਤਲ, 2 ਗੰਭੀਰ ਜ਼ਖ਼ਮੀ