Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਪਰਿਵਾਰ ਨੂੰ ਨਸ਼ੀਲੀ ਚੀਜ਼ ਪਿਆ ਕੇ ਕੁੜੀ ਸਹੇਲੀ ਨਾਲ ਫ਼ਰਾਰ

ਬਠਿੰਡਾ : ਜ਼ਿਲ੍ਹੇ ਦੇ ਕਸਬਾ ਨਥਾਣਾ ਵਿਚ ਇਕ ਨੌਜਵਾਨ ਕੁੜੀ ਆਪਣੇ ਪਰਿਵਾਰਕ ਮੈਂਬਰਾਂ ਨੂੰ ਨਸ਼ੀਲੀ ਚੀਜ਼ ਪਿਆ ਕੇ ਰਾਤ ਸਮੇਂ ਆਪਣੀ ਸਹੇਲੀ ਨਾਲ ਫ਼ਰਾਰ ਹੋ ਗਈ। ਨਥਾਣਾ ਪੁਲਿਸ ਨੇ ਫਰਾਰ ਹੋਈ ਕੁੜੀ ਦੀ ਮਾਤਾ ਸੁਮਨ ਲਤਾ ਦੇ ਬਿਆਨਾਂ ਦੇ ਆਧਾਰ ‘ਤੇ ਦੋਵਾਂ ਕੁੜੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿਚ ਕੁੜੀ ਦੀ ਮਾਤਾ ਨੇ ਦੱਸਿਆ ਕਿ ਬੀਤੀ ਰਾਤ ਉਸ ਦੀ ਲੜਕੀ ਸਵਿਤਾ ਰਾਣੀ ਨੇ ਮੈਂਗੋ ਸ਼ੇਕ ਬਣਾਇਆ ਸੀ ਜਿਸ ਨੂੰ ਪੀਣ ਬਾਅਦ ਸਾਰਾ ਪਰਿਵਾਰ ਗੂੜ੍ਹੀ ਨੀਂਦ ਸੌਂ ਗਿਆ। ਰਾਤ ਸਮੇਂ ਉਸ ਦੀ ਕੁੜੀ ਸ਼ਵੇਤਾ ਆਪਣੀ ਸਹੇਲੀ ਪਰਵਿੰਦਰ ਕੌਰ ਨਾਲ ਫ਼ਰਾਰ ਹੋ ਗਈ। ਪਹਿਲਾਂ ਵੀ ਉਕਤ ਦੋਵੇਂ ਕੁੜੀਆਂ ਘਰੋਂ ਚਲੀਆਂ ਗਈਆਂ ਸਨ ਅਤੇ ਉਹ ਇਕੱਠੀਆਂ ਗਿੱਦੜਬਹਾ ਰਹਿਣ ਲੱਗੀਆਂ ਸਨ। ਥਾਣਾ ਨਥਾਣਾ ਦੇ ਸਹਾਇਕ ਥਾਣੇਦਾਰ ਤਰਵਿੰਦਰ ਸਿੰਘ ਨੇ ਦੱਸਿਆ ਕਿ ਦੋਵੇਂ ਕੁੜੀਆਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕੀਤੀ ਗਈ ਹੈ।

Vinkmag ad
Share Our Daily Posts

News Desk

Read Previous

ਬਟਾਲਾ ‘ਚ ਮਾਮੂਲੀ ਤਕਰਾਰ ਕਾਰਨ ਇਕੋ ਪਰਿਵਾਰ ਦੇ 4 ਮੈਂਬਰਾਂ ਦਾ ਕਤਲ, 2 ਗੰਭੀਰ ਜ਼ਖ਼ਮੀ

Read Next

ਫਿਲੀਪੀਨਜ਼ ਏਅਰ ਫੋਰਸ ਦਾ ਸੀ-130 ਹਾਦਸਾਗ੍ਰਸਤ, 85 ਜਣੇ ਸਨ ਸਵਾਰ