Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਖੁਦਾਈ ਦੌਰਾਨ ਮਿਲੇ ਪੁਰਾਣੇ ਇਮਾਰਤੀ ਢਾਂਚੇ

ਅੰਮ੍ਰਿਤਸਰ, 4 ਜੁਲਾਈ -ਸ੍ਰੀ ਦਰਬਾਰ ਸਾਹਿਬ ਦੇ ਬਾਹਰ ਮਾਈ ਸੇਵਾ ਬਾਜ਼ਾਰ ਵਲ ਨੂੰ ਜਾਂਦੇ ਰਸਤੇ `ਤੇ ਮੌਜੂਦ ਜੋੜਾ ਘਰ ਦੇ ਬਿਲਕੁਲ ਨਾਲ ਖੁਦਾਈ ਦੌਰਾਨ ਕੁਝ ਪੁਰਾਣੇ ਇਮਾਰਤੀ ਢਾਂਚੇ ਮਿਲੇ ਹਨ। ਦੱਸਿਆ ਜਾ ਰਿਹਾ ਹੈ ਕਿ ਖੁਦਾਈ ਦੌਰਾਨ ਜੇ. ਸੀ. ਬੀ. ਮਸ਼ੀਨ ਵਲੋਂ ਉੱਪਰਲੀਆਂ ਨਵੀਆਂ ਇੱਟਾਂ ਨੂੰ ਹਟਾਉਣ ਉਪਰੰਤ ਕੁਝ ਫੁੱਟ ਹੇਠਾਂ ਇਕ ਪੁਰਾਣੀਆਂ ਛੋਟੀਆਂ ਇੱਟਾਂ ਨਾਲ ਬਣੇ ਘਰ ਜਾਂ ਬੁੰਗੇ ਦੀਆਂ ਦੀਵਾਰਾਂ ਅਤੇ ਦਰਵਾਜ਼ੇ ਮਿਲੇ ਹਨ। ਦੱਸਣਯੋਗ ਹੈ ਕਿ ਜਿਸ ਜਗ੍ਹਾ ਖੁਦਾਈ ਕੀਤੀ ਜਾ ਰਹੀ ਹੈ, ਉਸ ਜਗ੍ਹਾ ਸਿੱਖ ਰਾਜ ਵੇਲੇ ਬੁੰਗੇ ਅਤੇ ਹੋਰ ਪੁਰਾਣੀਆਂ ਇਮਾਰਤਾਂ ਮੌਜੂਦ ਸਨ, ਜਿਨ੍ਹਾਂ ਨੂੰ ਅੰਗਰੇਜ਼ੀ ਰਾਜ ਦੀ ਸਮਾਪਤੀ ਦੇ ਬਾਅਦ ਢਾਹ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਇੱਥੇ ਆਸ-ਪਾਸ ਖੇਤਰ `ਚ ਖੁਦਾਈ ਦੇ ਦੌਰਾਨ ਪਹਿਲਾਂ ਵੀ ਕਈ ਜ਼ਮੀਨ ਹੇਠਾਂ ਦਫ਼ਨ ਅਜਿਹੇ ਢਾਂਚੇ ਅਤੇ ਖੂਹ ਮਿਲ ਚੁਕੇ ਹਨ।

 

ਖ਼ਬਰ ਸ਼ੇਅਰ ਕਰੋ

Vinkmag ad
Share Our Daily Posts

News Desk

Read Previous

ਫਿਲੀਪੀਨਜ਼ ਏਅਰ ਫੋਰਸ ਦਾ ਸੀ-130 ਹਾਦਸਾਗ੍ਰਸਤ, 85 ਜਣੇ ਸਨ ਸਵਾਰ

Read Next

ਤਲਵੰਡੀ ਸਾਬੋ ਤਾਪ ਘਰ ਬਣਾਂਵਾਲੀ ਦਾ ਇਕ ਹੋਰ ਯੂਨਿਟ ਹੋਇਆ ਬੰਦ