Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 25, 2026

ਤਲਵੰਡੀ ਸਾਬੋ ਤਾਪ ਘਰ ਬਣਾਂਵਾਲੀ ਦਾ ਇਕ ਹੋਰ ਯੂਨਿਟ ਹੋਇਆ ਬੰਦ

ਮਾਨਸਾ, 4 ਜੁਲਾਈ – ਜ਼ਿਲ੍ਹੇ ਦੇ ਪਿੰਡ ਬਣਾਂਵਾਲੀ ਵਿਖੇ ਸਥਾਪਿਤ ਤਲਵੰਡੀ ਸਾਬੋ ਤਾਪ ਘਰ ਦਾ 660 ਮੈਗਾਵਾਟ ਦਾ ਇਕ ਹੋਰ ਯੂਨਿਟ ਬੰਦ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਉੱਤਰੀ ਭਾਰਤ ਦੇ ਸਭ ਤੋਂ ਵਧ 1980 ਮੈਗਾਵਾਟ ਦੀ ਸਮਰੱਥਾ ਵਾਲੇ ਇਸ ਥਰਮਲ ਪਲਾਂਟ ਦਾ ਇਕ ਯੂਨਿਟ ਪਹਿਲਾਂ ਹੀ ਮਾਰਚ ਮਹੀਨੇ ਤੋਂ ਬੰਦ ਪਿਆ ਹੈ ਅਤੇ ਬੀਤੀ ਦੇਰ ਰਾਤ ਟ੍ਰੀਪਿੰਗ ਹੋਣ ਕਰ ਕੇ ਦੂਸਰਾ ਯੂਨਿਟ ਵੀ ਬੰਦ ਹੋ ਗਿਆ। ਹਾਸਲ ਹੋਈ ਜਾਣਕਾਰੀ ਅਨੁਸਾਰ ਇਸ ਵੇਲੇ ਪਲਾਂਟ ਦਾ ਸਿਰਫ਼ ਇਕ ਯੂਨਿਟ ਹੀ ਕੰਮ ਕਰ ਰਿਹਾ ਹੈ ।

 

ਖ਼ਬਰ ਸ਼ੇਅਰ ਕਰੋ

Vinkmag ad
Share Our Daily Posts

News Desk

Read Previous

ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਖੁਦਾਈ ਦੌਰਾਨ ਮਿਲੇ ਪੁਰਾਣੇ ਇਮਾਰਤੀ ਢਾਂਚੇ

Read Next

ਪਿੰਡ ਜੌਲੀਆਂ ਬੇਅਦਬੀ ਮਾਮਲੇ ਦੇ ਖ਼ਿਲਾਫ਼ ਪੰਥਕ ਜਥੇਬੰਦੀਆਂ ਵਲੋਂ ਬਠਿੰਡਾ-ਚੰਡੀਗੜ੍ਹ ਰੋਡ ਜਾਮ