ਭਵਾਨੀਗੜ੍ਹ, 4 ਜੁਲਾਈ – ਜ਼ਿਲ੍ਹਾ ਸੰਗਰੂਰ ਦੇ ਪਿੰਡ ਜੌਲੀਆਂ ਵਿਖੇ ਪਿਛਲੇ ਦਿਨੀਂ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਰੋਸ ਵਜੋਂ ਭਵਾਨੀਗੜ੍ਹ ਵਿਖੇ ਪੰਥਕ ਜਥੇਬੰਦੀਆਂ ਵਲੋਂ ਬੰਠਿਡਾ-ਚੰਡੀਗੜ੍ਹ ਰੋਡ ‘ਤੇ ਧਰਨਾ ਦੇ ਕੇ ਪੰਜਾਬ ਸਰਕਾਰ ਸ਼੍ਰੋਮਣੀ ਕਮੇਟੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਖ਼ਬਰ ਸ਼ੇਅਰ ਕਰੋ