Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 27, 2026

ਕੈਲਗਰੀ ਸ਼ਹਿਰ ਵਿਚੋਂ ਨਗਰ ਨਿਗਮ ਨੇ ਮਾਸਕ ਲਾਏ ਜਾਣ ਤੋਂ ਪਾਬੰਦੀ ਹਟਾਈ

ਕੈਲਗਰੀ (ਕੈਨੇਡਾ) 6 ਜੁਲਾਈ (ਜਸਜੀਤ ਸਿੰਘ ਧਾਮੀ) – ਕੈਨੇਡਾ ਦੇ ਅਲਬਰਟਾ ਸੂਬੇ ਨੂੰ 1 ਜੁਲਾਈ ਤੋਂ ਪੂਰਨ ਖੋਲ੍ਹਣ ਉਪਰੰਤ ਸਿਰਫ਼ ਕੈਲਗਰੀ ਸ਼ਹਿਰ ਵਿਚ ਹੀ ਮਾਸਕ ਲਾਏ ਜਾਣ ਦੀਆਂ ਹਦਾਇਤਾਂ ਸਨ । ਪਰ ਉਹ ਵੀ ਕੌਂਸਲਰਾਂ ਦੀ ਹੋਈ ਵੋਟਿੰਗ ਉਪਰੰਤ ਮਾਸਕ ਲਗਾਉਣ ਦੀ ਪਾਬੰਦੀ ਹਟਾ ਦਿੱਤੀ ਗਈ । ਨਗਰ ਨਿਗਮ ਵਿਚ ਹੋਈ ਵੋਟਿੰਗ ਵਿਚ 2 ਪੰਜਾਬੀ ਮੂਲ ਦੇ ਅਤੇ 2 ਹੋਰਨਾਂ ਕੌਂਸਲਰਾਂ ਨੇ ਮਾਸਕ ਲਾਏ ਜਾਣ ਦੇ ਹੱਕ ਵਿਚ ਵੋਟ ਪਾਈ ਜਦਕਿ ਬਾਕੀ ਕੌਂਸਲਰਾਂ ਨੇ ਮਾਸਕ ਨਾ ਪਾਏ ਜਾਣ ਦੇ ਹੱਕ ਵਿਚ ਵੋਟਿੰਗ ਕੀਤੀ । ਕੌਂਸਲਰਾਂ ਦਾ ਬਹੁਮਤ ਹੋਣ ਕਰ ਕੇ ਅੱਜ ਰਾਤ ਤੋਂ ਕੈਲਗਰੀ ਸ਼ਹਿਰ ਵਿਚ ਵੀ ਮਾਸਕ ਤੋਂ ਬਗੈਰ ਹੀ ਲੋਕ ਘੁੰਮ ਸਕਣਗੇ ।

ਖ਼ਬਰ ਸ਼ੇਅਰ ਕਰੋ

Vinkmag ad
Share Our Daily Posts

News Desk

Read Previous

CM ਦੀ ਕੋਠੀ ਘੇਰਨ ਜਾ ਰਹੇ ਭਾਜਯੂਮੋ ਵਰਕਰਾਂ ਤੇ ਚੰਡੀਗੜ੍ਹ ਪੁਲਿਸ ਵਿਚਕਾਰ ਹੋਈ ਧੱਕਾ-ਮੁੱਕੀ, ਮਹਿਲਾ ASI ਜ਼ਖ਼ਮੀ

Read Next

ਪਿੰਡ ਬੁਆਣੀ ਵਿਚ ਹਰਜਿੰਦਰ ਸਿੰਘ ਦਾ ਅਣਪਛਾਤਿਆਂ ਵਲੋਂ ਕਤਲ