Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਨੌਜਵਾਨਾਂ ਨਾਲ 20 ਲੱਖ ਰੁਪਏ ਦੀ ਧੋਖਾਧੜੀ, ਟ੍ਰੈਵਲ ਏਜੰਟ ਦੇ ਖਿਲਾਫ ਮੁਕੱਦਮਾ ਦਰਜ

ਲੁਧਿਆਣਾ : ਰਾਜਪੁਰਾ ਪਟਿਆਲਾ ਦੇ ਰਹਿਣ ਵਾਲੇ ਇਕ ਟਰੈਵਲ ਏਜੰਟ ਵੱਲੋਂ ਲੁਧਿਆਣਾ ਦੇ ਨੌਜਵਾਨ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 20 ਲੱਖ ਰੁਪਏ ਦੀ ਧੋਖਾਧੜੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਕੇਸ ਵਿਚ ਥਾਣਾ ਸਦਰ ਦੀ ਪੁਲਿਸ ਨੇ ਸੈਂਟਰਲ ਟਾਊਨ ਪੱਖੋਵਾਲ ਰੋਡ ਦੇ ਰਹਿਣ ਵਾਲੇ ਬਲਵਿੰਦਰ ਸਿੰਘ ਦੇ ਬਿਆਨਾਂ ਉਪਰ ਗੁਰੂ ਅਰਜਨ ਦੇਵ ਕਾਲੋਨੀ ਭੋਗਲਾ ਰੋਡ ਰਾਜਪੁਰਾ ਪਟਿਆਲਾ ਦੇ ਵਾਸੀ ਗੁਰਿੰਦਰਪਾਲ ਸਿੰਘ ਦੇ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ ।9 ਜੁਲਾਈ 2019 ਨੂੰ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦਿੰਦਿਆਂ ਬਲਵਿੰਦਰ ਸਿੰਘ ਨੇ ਦੱਸਿਆ ਕਿ ਇਕ ਵਾਕਫ਼ ਵਿਅਕਤੀ ਦੇ ਜ਼ਰੀਏ ਉਸ ਦੀ ਮੁਲਾਕਾਤ ਗੁਰਿੰਦਰਪਾਲ ਸਿੰਘ ਨਾਲ ਹੋਈ ।ਮੁਲਜ਼ਮ ਨੇ ਬਲਵਿੰਦਰ ਨੂੰ ਬੜੀ ਆਸਾਨੀ ਨਾਲ ਕੈਨੇਡਾ ਭੇਜ ਦੇਣ ਦੀ ਗੱਲ ਆਖੀ ਅਤੇ ਵੱਖ ਵੱਖ ਤਰੀਕਾਂ ਵਿੱਚ ਉਸ ਕੋਲੋਂ 20 ਲੱਖ ਰੁਪਏ ਲੈ ਲਏ। ਕਈ ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਮੁਲਜ਼ਮ ਨੇ ਨਾ ਤਾਂ ਨੌਜਵਾਨ ਨੂੰ ਕੈਨੇਡਾ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਇਸ ਮਾਮਲੇ ਵਿੱਚ ਪੁਲਿਸ ਅਧਿਕਾਰੀਆਂ ਨੇ ਤਫਤੀਸ਼ ਤੋਂ ਬਾਅਦ ਥਾਣਾ ਸਦਰ ਦੀ ਪੁਲਿਸ ਨੂੰ ਮਾਮਲਾ ਦਰਜ ਕਰਨ ਦੇ ਆਦੇਸ਼ ਦਿੱਤੇ। ਇਸ ਕੇਸ ਵਿੱਚ ਜਾਂਚ ਅਧਿਕਾਰੀ ਹਰਮੇਸ਼ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਨੇ ਬਲਵਿੰਦਰ ਸਿੰਘ ਦੇ ਬਿਆਨਾਂ ਉਪਰ ਮੁਲਜ਼ਮ ਗੁਰਿੰਦਰਪਾਲ ਸਿੰਘ ਦੇ ਖ਼ਿਲਾਫ਼ ਧੋਖਾਧੜੀ ਅਤੇ ਇਮੀਗ੍ਰੇਸ਼ਨ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਹਾਈ ਕੋਰਟ ਦਾ ਵੱਡਾ ਫ਼ੈਸਲਾ : ਦੂਜਾ ਵਿਆਹ ਕਰਵਾਇਆ ਤਾਂ ਵਿਧਵਾ ਦਾ ਪਹਿਲੇ ਪਤੀ ਦੀ ਜਾਇਦਾਦ ਤੋਂ ਖ਼ਤਮ ਹੋ ਜਾਵੇਗਾ ਹੱਕ

Read Next

ਫਿਰਕੂ ਟਿੱਪਣੀਆਂ ਕਰਨ ਦੇ ਦੋਸ਼ ‘ਚ ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਤੇ ਭੁਪਿੰਦਰ ਸਿੰਘ ਗ੍ਰਿਫ਼ਤਾਰ