Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 25, 2026

ਪੁਲਿਸ ਨੇ ਫੌਜ ਦੇ ਦੋ ਅਧਿਕਾਰੀਆਂ ਨੂੰ ਕੀਤਾ ਗ੍ਰਿਫਤਾਰ , ਪਾਕਿਸਤਾਨ ਨੂੰ ਭੇਜ ਰਹੇ ਸਨ ਖ਼ੁਫ਼ੀਆ ਜਾਣਕਾਰੀ

ਜਲੰਧਰ,6 ਜੁਲਾਈ- ਪੰਜਾਬ ਪੁਲਿਸ ਨੂੰ ਅੱਜ ਵੱਡੀ ਸਫਲਤਾ ਮਿਲੀ ਹੈ। ਜਲੰਧਰ ਦਿਹਾਤੀ ਦੀ ਪੁਲਿਸ ਵਲੋਂ ਨਸ਼ਿਆਂ ਦੇ ਨਾਲ ਫੜੇ ਗਏ ਇਕ ਸਮੱਗਲਰ ਦੀ ਪੁੱਛਗਿੱਛ ਵਿਚ ਇਕ ਵੱਡਾ ਖੁਲਾਸਾ ਹੋਇਆ ਹੈ। ਪੁਲਿਸ ਨੇ ਫੌਜ ਦੇ ਦੋ ਅਧਿਕਾਰੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਲੋਕ ਸੈਨਾ ਅਤੇ ਭਾਰਤ ਦੀ ਸੁਰੱਖਿਆ ਨਾਲ ਜੁੜੀ ਮਹੱਤਵਪੂਰਨ ਜਾਣਕਾਰੀ, ਤਸਵੀਰਾਂ, ਇਨ੍ਹਾਂ ਤਸਕਰਾਂ ਰਾਹੀਂ, ਪਾਕਿਸਤਾਨ ਦੀ ਬਦਨਾਮ ਖੁਫੀਆ ਏਜੰਸੀ ਆਈ.ਐੱਸ.ਆਈ. ਨੂੰ ਭੇਜ ਰਹੇ ਸਨ । ਜਲੰਧਰ ਦਿਹਾਤੀ ਪੁਲਿਸ ਨੇ ਉਕਤ ਫੌਜ ਦੇ ਅਧਿਕਾਰੀ ਅਤੇ ਇਸ ਗਿਰੋਹ ਨਾਲ ਜੁੜੇ ਦੋ ਹੋਰ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ । ਡੀ.ਜੀ.ਪੀ. ਦਿਨਕਰ ਗੁਪਤਾ ਨੇ ਦੱਸਿਆ ਕਿ ਦੋਵੇਂ ਫੌਜੀ ਅਧਿਕਾਰੀਆਂ ਤੋਂ ਜਲੰਧਰ ਦਿਹਾਤੀ ਪੁਲਿਸ ਪੁੱਛਗਿੱਛ ਕਰ ਰਹੀ ਹੈ।

ਖ਼ਬਰ ਸ਼ੇਅਰ ਕਰੋ

Vinkmag ad
Share Our Daily Posts

News Desk

Read Previous

ਫਿਰਕੂ ਟਿੱਪਣੀਆਂ ਕਰਨ ਦੇ ਦੋਸ਼ ‘ਚ ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਤੇ ਭੁਪਿੰਦਰ ਸਿੰਘ ਗ੍ਰਿਫ਼ਤਾਰ

Read Next

ਬਾਲੀਵੁੱਡ ਦੇ ਦਿੱਗਜ ਅਦਾਕਾਰ ਦਲੀਪ ਕੁਮਾਰ ਨਹੀਂ ਰਹੇ