Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਸਾਬਕਾ ਗੈਂਗਸਟਰ ਕੁਲਵੀਰ ਨਰੂਆਣਾ ਤੇ ਚਮਕੌਰ ਝੁੰਬਾ ਦੀ ਗੋਲੀਆਂ ਮਾਰ ਕੇ ਹੱਤਿਆ

ਬਠਿੰਡਾ,7 ਜੁਲਾਈ  – ਅੱਜ ਸਵੇਰੇ ਸਾਬਕਾ ਗੈਂਗਸਟਰ ਕੁਲਵੀਰ ਨਰੂਆਣਾ ਅਤੇ ਉਸ ਦੇ ਸਾਥੀ ਚਮਕੌਰ ਝੁੰਬਾ ਦੀ ਕੁਲਵੀਰ ਦੇ ਫਾਰਮ ਹਾਊਸ ‘ਤੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਕੁਲਵੀਰ ਨਰੂਆਣਾ ਸਮੇਤ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਇਕ ਵਿਅਕਤੀ ਜ਼ਖਮੀ ਹੈ। ਜਿਸ ਨੂੰ ਬਠਿੰਡਾ ਦੇ ਸਿਵਲ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਅਤੇ ਮ੍ਰਿਤਕਾਂ ਨੂੰ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ ਰੱਖ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਕਿ ਇਹ ਕਤਲ ਕੁਲਵੀਰ ਦੇ ਇਕ ਨਿੱਜੀ ਗੰਨਮੈਨ ਨੇ ਕੀਤਾ ਜੋ ਮੌਕੇ ਤੋਂ ਫ਼ਰਾਰ ਹੋ ਗਿਆ। ਦੱਸ ਦੇਈਏ ਕਿ ਪਿਛਲੇ ਦਿਨੀਂ ਵੀ ਇਨ੍ਹਾਂ ਦੀ ਗੱਡੀ ‘ਤੇ ਹਮਲਾ ਹੋਇਆ ਸੀ। ਜਿਸ ਵਿਚ ਇਹ ਵਾਲ਼ ਵਾਲ਼ ਬਚ ਗਏ ਸਨ।

ਖ਼ਬਰ ਸ਼ੇਅਰ ਕਰੋ

Vinkmag ad
Share Our Daily Posts

News Desk

Read Previous

ਬਾਲੀਵੁੱਡ ਦੇ ਦਿੱਗਜ ਅਦਾਕਾਰ ਦਲੀਪ ਕੁਮਾਰ ਨਹੀਂ ਰਹੇ

Read Next

ਅੱਗ ਦੇ ਹਵਾਲੇ ਕਰ ਕੇ ਵਿਆਹੁਤਾ ਨੂੰ ਉਤਾਰ ਦਿੱਤਾ ਮੌਤ ਦੇ ਘਾਟ, ਪਤੀ ਸਮੇਤ ਸਹੁਰੇ ਪਰਿਵਾਰ ਦੇ 5 ਮੈਂਬਰਾਂ ਖਿਲਾਫ਼ ਮੁਕੱਦਮਾ ਦਰਜ