Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਅੰਮ੍ਰਿਤਸਰ ਤੋਂ ਹਜ਼ੂਰ ਸਾਹਿਬ ਲਈ ਏਅਰ ਇੰਡੀਆ ਦੀ ਫਲਾਈਟ ਤਿੰਨ ਅਗਸਤ ਤੋਂ

ਅੰਮ੍ਰਿਤਸਰ : ਕੋਰੋਨਾ ਦੇ ਕੇਸਾਂ ਵਿਚ ਕਮੀ ਆਉਣ ਤੋਂ ਬਾਅਦ ਸਿਵਲ ਏਵੀਏਸ਼ਨ ਵਿਭਾਗ ਨੇ ਅੰਮ੍ਰਿਤਸਰ ਤੋਂ ਹਜ਼ੂਰ ਸਾਹਿਬ ਲਈ ਏਅਰ ਇੰਡੀਆ ਦੀ ਫਲਾਈਟ ਲਈ ਬੁਕਿੰਗ ਸ਼ੁਰੂ ਕਰ ਦਿੱਤੀ ਹੈ। ਅੰਮ੍ਰਿਤਸਰ ਤੋਂ ਹਜ਼ੂਰ ਸਾਹਿਬ ਲਈ ਫਲਾਈਟ ਨੂੰ ਕੋਰੋਨਾ ਕਾਲ ਵਿਚ ਬੰਦ ਕਰ ਦਿੱਤਾ ਗਿਆ ਸੀ। ਏਅਰ ਇੰਡੀਆ ਮੁਤਾਬਕ ਇਹ ਫਲਾਈਟ ਹੁਣ ਤਿੰਨ ਅਗਸਤ ਤੋਂ ਦੁਬਾਰਾ ਉਡਾਣ ਭਰੇਗੀ। ਇਹ ਫਲਾਈਟ ਦਿੱਲੀ ਤੋਂ ਅੰਮ੍ਰਿਤਸਰ ਆਵੇਗੀ ਅਤੇ ਫਿਰ ਹਜ਼ੂਰ ਸਾਹਿਬ ਲਈ ਰਵਾਨਾ ਹੋਵੇਗੀ।

Vinkmag ad
Share Our Daily Posts

News Desk

Read Previous

ਅੱਗ ਦੇ ਹਵਾਲੇ ਕਰ ਕੇ ਵਿਆਹੁਤਾ ਨੂੰ ਉਤਾਰ ਦਿੱਤਾ ਮੌਤ ਦੇ ਘਾਟ, ਪਤੀ ਸਮੇਤ ਸਹੁਰੇ ਪਰਿਵਾਰ ਦੇ 5 ਮੈਂਬਰਾਂ ਖਿਲਾਫ਼ ਮੁਕੱਦਮਾ ਦਰਜ

Read Next

ਅੰਤਰਰਾਜੀ ਨਸ਼ਾ ਸਮੱਗਲਿੰਗ ਰੈਕੇਟ ਦਾ ਪਰਦਾਫਾਸ਼, 3 ਕਿਲੋ ਹੈਰੋਇਨ ਤੇ 40 ਲੱਖ ਰੁਪਏ ਤੋਂ ਵੱਧ ਡਰੱਗ ਮਨੀ ਸਮੇਤ 6 ਸਮੱਗਲਰ ਫੜੇ