Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਜਬਰ ਜਨਾਹ ਦੇ ਮਾਮਲੇ ਵਿਚ ਅਦਾਲਤ ਨੇ ਵਿਧਾਇਕ ਬੈਂਸ ਖ਼ਿਲਾਫ਼ ਕੇਸ ਦਰਜ ਕਰਨ ਦੇ ਦਿੱਤੇ ਹੁਕਮ

ਲੁਧਿਆਣਾ , 7 ਜੁਲਾਈ -ਸਥਾਨਕ ਅਦਾਲਤ ਨੇ ਔਰਤ ਨਾਲ ਜਬਰ ਜਨਾਹ ਕਰਨ ਦੇ ਇਕ ਮਾਮਲੇ ਵਿਚ ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਹੋਰਨਾਂ ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ ਦਿੱਤੇ ਹਨ । ਮਾਨਯੋਗ ਜੱਜ ਹਰਸਿਮਰਨਜੀਤ ਸਿੰਘ ਦੀ ਅਦਾਲਤ ਵਲੋਂ ਇਹ ਹੁਕਮ ਅੱਜ ਦੇਰ ਸ਼ਾਮ ਜਾਰੀ ਕੀਤੇ ਗਏ ਹਨ । ਪਿਛਲੇ ਕਾਫੀ ਸਮੇਂ ਤੋਂ ਉਕਤ ਔਰਤ ਬੈਂਸ ਖ਼ਿਲਾਫ਼ ਕੇਸ ਦਰਜ ਕਰਵਾਉਣ ਲਈ ਸੰਘਰਸ਼ ਕਰ ਰਹੀ ਸੀ । ਪੀੜਤ ਔਰਤ ਵਲੋਂ ਬੈਂਸ ’ਤੇ ਉਸ ਨਾਲ ਜਬਰ ਜਨਾਹ ਦੇ ਗੰਭੀਰ ਦੋਸ਼ ਲਗਾਏ ਸਨ । ਪੀੜਤ ਔਰਤ ਬੈਂਸ ਕੋਲ ਜਾਇਦਾਦ ਦੇ ਇਕ ਮਾਮਲੇ ਦਾ ਨਿਪਟਾਰਾ ਕਰਵਾਉਣ ਲਈ ਗਈ ਸੀ । ਅੱਜ ਦੇਰ ਸ਼ਾਮ ਅਦਾਲਤ ਵਲੋਂ ਹੁਕਮਾਂ ਦੀ ਕਾਪੀ ਥਾਣਾ ਡਿਵੀਜ਼ਨ ਨੰਬਰ ਛੇ ਵਿਚ ਭੇਜ ਦਿੱਤੀ ਹੈ ਅਤੇ ਪੁਲੀਸ ਨੂੰ ਤੁਰੰਤ ਬੈਂਸ ਖ਼ਿਲਾਫ਼ ਕੇਸ ਦਰਜ ਕਰਨ ਲਈ ਕਿਹਾ ਗਿਆ ਹੈ ।

 

ਖ਼ਬਰ ਸ਼ੇਅਰ ਕਰੋ

Vinkmag ad
Share Our Daily Posts

News Desk

Read Previous

ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਸੰਜੀਦਗੀ ਦਿਖਾਵੇ ਭਾਰਤ ਸਰਕਾਰ – ਬੀਬੀ ਜਗੀਰ ਕੌਰ

Read Next

ਫਿਰ ਵਧੇ ਪੈਟਰੋਲ ਅਤੇ ਡੀਜ਼ਲ ਦੇ ਰੇਟ