Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 27, 2026

ਕਿਸਾਨਾਂ ਨੇ ਮਹਿੰਗਾਈ ਖਿਲਾਫ਼ ਕੀਤਾ ਪੰਜਾਬ ਭਰ ‘ਚ ਰੋਸ ਪ੍ਰਦਰਸ਼ਨ, ਕੀਤੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ, ਜਾਣੋ ਆਪਣੇ ਸ਼ਹਿਰ ਦਾ ਹਾਲ

ਜਲੰਧਰ/ਪਟਿਆਲਾ/ਰੋਪੜ/ਨਵਾਂਸ਼ਹਿਰ/ਮੋਹਾਲੀ : ਸੰਯੁਕਤ ਕਿਸਾਨ ਮੋਰਚਾ ਵਲੋਂ ਪੈਟਰੋਲ, ਡੀਜ਼ਲ ਦੀਆਂ ਵਧਦੀਆਂ ਕੀਮਤਾਂ ਦੇ ਵਿਰੋਧ ‘ਚ ਅੱਜ ਸਮੂਹ ਕਿਸਾਨ ਜੱਥੇਬੰਦੀਆਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਪੰਜਾਬ ਭਰ ‘ਚ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਆਪਣੇ ਟਰੈਕਟਰ ਤੇ ਹੋਰ ਗੱਡੀਆਂ ਸੜਕਾਂ ਦੇ ਕਿਨਾਰੇ ਖੜ੍ਹੀਆਂ ਕਰਕੇ ਰੋਸ ਜਤਾਇਆ। ਟੋਲ ਪਲਾਜ਼ਾ ਸੋਲਖੀਆਂ ਵਿਖੇ ਇਕੱਠੇ ਹੋਏ ਸੰਯੁਕਤ ਕਿਸਾਨ ਮੋਰਚਾ, ਕਿਰਤੀ ਕਿਸਾਨ ਮੋਰਚਾ, ਭਾਰਤੀ ਕਿਸਾਨ ਯੂਨੀਅਨ ਕਾਦੀਆ ਤੇ ਹੋਰ ਜੱਥੇਬੰਦੀਆਂ ਦੇ ਆਗੂਆਂ ਨੇ ਮਹਿੰਗਾਈ ‘ਚ ਹੋਏ ਅਥਾਹ ਵਾਧੇ ਦੇ ਵਿਰੋਧ ‘ਚ ਨਾਅਰੇਬਾਜ਼ੀ ਕੀਤੀ ਤੇ ਕੇਂਦਰ ਸਰਕਾਰ ਤੋਂ ਤੇਲ ਦੀਆਂ ਕੀਮਤਾਂ ਤੁਰੰਤ ਘੱਟ ਕਰਨ ਦੀ ਮੰਗ ਕੀਤੀ ਗਈ

ਨਵਾਂਸ਼ਹਿਰ ‘ਚ ਯੂਨੀਅਨ ਵਲੋਂ ਲੰਗੜੋਆ ਬਾਈਪਾਸ ‘ਤੇ ਵੱਡਾ ਪ੍ਰਦਰਸ਼ਨ ਕੀਤਾ ਹੈ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ, ਸੂਬਾ ਕਮੇਟੀ ਮੈਂਬਰ ਭੁਪਿੰਦਰ ਸਿੰਘ ਵੜੈਚ, ਮੱਖਣ ਸਿੰਘ ਭਾਨਮਜਾਰਾ, ਪਰਮਜੀਤ ਸਿੰਘ ਸ਼ਹਾਬਪੁਰ, ਗੁਰਬਖਸ਼ ਕੌਰ ਸੰਘਾ ਆਦਿ ਆਗੂਆਂ ਨੇ ਕਿਹਾ ਹੈ ਕਿ ਮੋਦੀ ਸਰਕਾਰ ਅੰਤਾਂ ਦਾ ਟੈਕਸ ਲਾ ਕੇ ਤੇਲ ਤੇ ਗੈਸ ਦੀਆਂ ਕੀਮਤਾਂ ‘ਚ ਅਥਾਹ ਵਾਧਾ ਕਰਕੇ ਤੇਲ ਕੰਪਨੀਆਂ ਦੀਆਂ ਤਿਜੌਰੀਆਂ ਭਰ ਰਹੀ ਹੈ, ਜਿਸ ਨੂੰ ਸਹਿਣ ਨਹੀਂ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਤੇਲ ਦੀਆਂ ਕੀਮਤਾਂ ਵਧਾਉਣ ‘ਚ ਪੰਜਾਬ ਦੀ ਕੈਪਟਨ ਸਰਕਾਰ ਵੀ ਪਿੱਛੇ ਨਹੀਂ ਇਹ ਵੀ ਤੇਲ ਉੱਤੇ ਟੈਕਸ ਲਾ ਕੇ ਲੋਕਾਂ ਦਾ ਕਚੂਮਰ ਕੱਢ ਰਹੀ ਹੈ।

Vinkmag ad
Share Our Daily Posts

News Desk

Read Previous

ਹਿਮਾਚਲ ਦੇ ਛੇ ਵਾਰ ਮੁੱਖ ਮੰਤਰੀ ਰਹੇ ਵੀਰਭੱਦਰ ਸਿੰਘ ਦੀ ਮੌਤ ’ਤੇ 3 ਦਿਨਾਂ ਸੋਗ ਦਾ ਐਲਾਨ, PM ਮੋਦੀ ਤੇ ਪੰਜਾਬ ਦੇ CM ਨੇ ਪ੍ਰਗਟਾਇਆ ਦੁੱਖ

Read Next

ਮਾਂ ਨੂੰ ਨਸ਼ੇ ਦੀ ਦਵਾਈ ਖੁਵਾ ਕੇ ਕੀਤਾ ਬੇਹੋਸ਼, ਫਿਰ ਨੌਜਵਾਨ ਨਾਲ ਭੱਜੀ 14 ਸਾਲ ਦੀ ਕੁੜੀ