Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 25, 2026

ਕਰੀਬ ਇਕ ਕਰੋੜ ਦੇ 90 ਆਈ.ਫੋਨ-12 ਪ੍ਰੋ ਜ਼ਬਤ

ਨਵੀਂ ਦਿੱਲੀ, 9 ਜੁਲਾਈ – ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸਥਿਤ ਨਿਊ ਕੋਰੀਅਰ ਟਰਮੀਨਲ ਵਿਖੇ ਏ.ਸੀ.ਸੀ. ਐਕਸਪੋਰਟ ਕਮਿਸ਼ਨਰੇਟ ਵਲੋਂ 3 ਖੇਪਾਂ ਨੂੰ ਫੜਿਆ ਗਿਆ ਤੇ ਜਿਨ੍ਹਾਂ ਵਿਚੋਂ 90 ਆਈ.ਫੋਨ-12 ਪ੍ਰੋ ਜ਼ਬਤ ਕੀਤੇ ਗਏ, ਜਿਨ੍ਹਾਂ ਦੀ ਬਾਜ਼ਾਰ ਵਿਚ ਕੀਮਤ ਇਕ ਕਰੋੜ ਦੇ ਕਰੀਬ ਬਣਦੀ ਹੈ। ਐਕਸ-ਰੇਅ ਸਕੈਨਿੰਗ ‘ਤੇ ਤਾਇਨਾਤ ਅਫ਼ਸਰ ਦੀ ਸਤਰਕਤਾ ਦੇ ਚੱਲਦਿਆਂ ਇਸ ਤਸਕਰੀ ਦਾ ਪਤਾ ਚਲਿਆ। ਇਹ ਖੇਪਾਂ ਕੱਪੜਿਆਂ ਦੇ ਭੇਸ ਵਿਚ ਦੁਬਈ ਤੋਂ ਭੇਜੀਆਂ ਗਈਆਂ।

ਖ਼ਬਰ ਸ਼ੇਅਰ ਕਰੋ

Vinkmag ad
Share Our Daily Posts

News Desk

Read Previous

ਜ਼ਹਿਰੀਲੀ ਸ਼ਰਾਬ ਵੇਚਣ ਵਾਲਿਆਂ ਨੂੰ ਰਿਹਾਅ ਕੀਤਾ ਤਾਂ ਸਮਾਜ ਵਿਧਵਾਵਾਂ ਤੇ ਅਨਾਥਾਂ ਨਾਲ ਭਰ ਜਾਵੇਗਾ: ਹਾਈ ਕੋਰਟ

Read Next

ਕੁਲਗਾਮ ਵਿਚ ਅੱਤਵਾਦੀਆਂ ਤੇ ਜਵਾਨਾਂ ਵਿਚਾਲੇ ਮੁਕਾਬਲਾ