ਸ੍ਰੀਨਗਰ, 9 ਜੁਲਾਈ – ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿਚ ਅੱਜ ਸ਼ੁੱਕਰਵਾਰ ਤੜਕੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਸ਼ੁਰੂ ਹੋਈ। ਰਿਪੋਰਟਾਂ ਮੁਤਾਬਿਕ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਘੇਰ ਲਿਆ ਹੈ। ਖ਼ਬਰ ਸ਼ੇਅਰ ਕਰੋ Share Our Daily Posts