Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਬੰਦ ਬੰਦ ਕਟਵਾ ਕੇ ਸ਼ਹਾਦਤ ਪ੍ਰਾਪਤ ਕਰਨ ਵਾਲੇ ਸ਼ਹੀਦ ਭਾਈ ਮਨੀ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਸਹਿਤ ਮਨਾਇਆ

ਅੰਮ੍ਰਿਤਸਰ, 9 ਜੁਲਾਈ – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਮਾਤਾ ਸੁੰਦਰ ਕੌਰ ਜੀ ਦੇ ਆਦੇਸ਼ਾਂ ਅਨੁਸਾਰ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੇਵਾਵਾਂ ਨਿਭਾਉਣ ਵਾਲੇ ਅਤੇ ਬੰਦ ਬੰਦ ਕਟਵਾ ਕੇ ਸ਼ਹਾਦਤ ਪ੍ਰਾਪਤ ਕਰਨ ਵਾਲੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਦਾ ਸ਼ਹੀਦੀ ਦਿਹਾੜਾ ਅੱਜ ਸ਼੍ਰੋਮਣੀ ਕਮੇਟੀ ਵਲੋਂ ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਸਹਿਤ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਜਥੇ ਵਲੋਂ ਸ਼ਬਦ ਕੀਰਤਨ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਗਵੰਤ ਸਿੰਘ ਸਿਆਲਕਾ, ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਪ੍ਰਤਾਪ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਅਜਾਇਬ ਸਿੰਘ ਅਭਿਆਸੀ ਤੇ ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ ਤੇ ਭਾਈ ਹਰਮਿੱਤਰ ਸਿੰਘ ਸਮੇਤ ਹੋਰ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

Vinkmag ad
Share Our Daily Posts

News Desk

Read Previous

ਕੁਲਗਾਮ ਵਿਚ ਅੱਤਵਾਦੀਆਂ ਤੇ ਜਵਾਨਾਂ ਵਿਚਾਲੇ ਮੁਕਾਬਲਾ

Read Next

ਪੰਜਾਬ ‘ਚ ਕੋਰੋਨਾ ਕਰਫ਼ਿਊ ਖ਼ਤਮ, ਜਾਣੋ ਨਵੀਂ ਹਦਾਇਤਾਂ