Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਪੰਜਾਬ ‘ਚ ਕੋਰੋਨਾ ਕਰਫ਼ਿਊ ਖ਼ਤਮ, ਜਾਣੋ ਨਵੀਂ ਹਦਾਇਤਾਂ

ਚੰਡੀਗੜ੍ਹ,9 ਜੁਲਾਈ ਪੰਜਾਬ ਵਿਚ ਕੋਰੋਨਾ ਨਾਈਟ ਕਰਫ਼ਿਊ ਅਤੇ ਵੀਕੈਂਡ ਕਰਫ਼ਿਊ ਸੋਮਵਾਰ ਤੋਂ ਖ਼ਤਮ ਹੋ ਗਏ ਹਨ। ਇਸ ਦੇ ਨਾਲ ਹੀ ਸੂਬਾ ਸਰਕਾਰ ਨੇ ਕਾਲਜ ਅਤੇ ਕੋਚਿੰਗ ਸੈਂਟਰ ਖੁੱਲ੍ਹਣ ਦਾ ਐਲਾਨ ਕਰ ਦਿੱਤਾ ਹੈ। ਜਿਸ ਤਹਿਤ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਘੱਟੋ-ਘੱਟ ਕੋਰੋਨਾ ਵੈਕਸੀਨ ਦੀ ਇਕ ਡੋਜ਼ 15 ਦਿਨਾਂ ਪਹਿਲਾਂ ਲੱਗੀ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਸੂਬੇ ਦੇ ਸਕੂਲ ਅਜੇ ਬੰਦ ਰਹਿਣਗੇ। ਇਨ ਡੋਰ 100 ਲੋਕ ਇਕੱਠੇ ਹੋ ਸਕਦੇ ਹਨ ਅਤੇ ਆਊਟ ਡੋਰ ਲਈ 200 ਲੋਕਾਂ ਦੇ ਇਕੱਠ ਦੀ ਇਜਾਜ਼ਤ ਦਿੱਤੀ ਗਈ ਹੈ। ਨਾਲ ਹੀ ਕੋਵਿਡ ਨਿਯਮਾਂ ਨੂੰ ਤੋੜਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਦੀ ਸਮੀਖਿਆ ਕਰਦਿਆਂ ਇਹ ਫ਼ੈਸਲਾ ਲਿਆ। ਇਸ ਦੇ ਨਾਲ ਹੀ ਰਾਜ ਵਿਚ ਸਾਰੇ ਬਾਰ, ਰੈਸਟੋਰੈਂਟ, ਸਿਨੇਮਾ ਹਾਲ, ਸਵਿਮਿੰਗ ਪੂਲ, ਮਾਲ, ਸਪੋਰਟਸ ਕੰਪਲੈਕਸ ਆਦਿ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ।

ਖ਼ਬਰ ਸ਼ੇਅਰ ਕਰੋ

Vinkmag ad
Share Our Daily Posts

News Desk

Read Previous

ਬੰਦ ਬੰਦ ਕਟਵਾ ਕੇ ਸ਼ਹਾਦਤ ਪ੍ਰਾਪਤ ਕਰਨ ਵਾਲੇ ਸ਼ਹੀਦ ਭਾਈ ਮਨੀ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਸਹਿਤ ਮਨਾਇਆ

Read Next

ਤਲਵੰਡੀ ਸਾਬੋ ਤਾਪ ਘਰ ਦਾ ਤੀਜਾ ਯੂਨਿਟ ਵੀ ਬੰਦ