Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 25, 2026

ਤਲਵੰਡੀ ਸਾਬੋ ਤਾਪ ਘਰ ਦਾ ਤੀਜਾ ਯੂਨਿਟ ਵੀ ਬੰਦ

ਮਾਨਸਾ, 9 ਜੁਲਾਈ – ਤਲਵੰਡੀ ਸਾਬੋ ਤਾਪ ਘਰ ਦਾ ਤੀਜਾ ਯੂਨਿਟ ਵੀ ਬੰਦ ਹੋ ਗਿਆ ਹੈ। ਅੱਜ ਦੁਪਹਿਰ ਸਮੇਂ ਇਸ ਨੇ ਬਿਜਲੀ ਪੈਦਾ ਕਰਨੀ ਛੱਡ ਦਿੱਤੀ ਹੈ। ਉੱਤਰੀ ਭਾਰਤ ਦੇ ਸਭ ਤੋਂ ਵੱਡੇ 1980 ਮੈਗਾਵਾਟ ਦੀ ਸਮਰੱਥਾ ਵਾਲੇ ਮਾਨਸਾ ਜ਼ਿਲ੍ਹੇ ਦੇ ਪਿੰਡ ਬਣਾਂਵਾਲੀ ’ਚ ਸਥਿਤ ਇਸ ਥਰਮਲ ਪਲਾਂਟ ’ਚ 3 ਯੂਨਿਟ ਹਨ ਅਤੇ ਹੋਰ ਯੂਨਿਟ ਦੀ ਬਿਜਲੀ ਪੈਦਾ ਕਰਨ ਦੀ ਸਮਰੱਥਾ 660 ਮੈਗਾਵਾਟ ਹੈ। ਜ਼ਿਕਰਯੋਗ ਹੈ ਕਿ ਪਲਾਂਟ ਦਾ ਪਹਿਲਾ ਯੂਨਿਟ ਮਾਰਚ ਮਹੀਨੇ ਤੋਂ ਬੰਦ ਪਿਆ ਹੈ ਜਦਕਿ ਦੂਜਾ ਲੰਘੀ 4 ਜੁਲਾਈ ਤੋਂ ਬੰਦ ਹੋ ਗਿਆ ਹੈ, ਜੋ ਅਜੇ ਤੱਕ ਠੀਕ ਨਹੀਂ ਹੋਏ।

 

ਖ਼ਬਰ ਸ਼ੇਅਰ ਕਰੋ

Vinkmag ad
Share Our Daily Posts

News Desk

Read Previous

ਪੰਜਾਬ ‘ਚ ਕੋਰੋਨਾ ਕਰਫ਼ਿਊ ਖ਼ਤਮ, ਜਾਣੋ ਨਵੀਂ ਹਦਾਇਤਾਂ

Read Next

ਸੁਖਬੀਰ ਬਾਦਲ ਦਾ ਚੋਣ ਸਟੰਟ, ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਲਈ ਕੀਤੇ ਵੱਡੇ ਐਲਾਨ